Wed. Jul 24th, 2019

ਅਕਾਲੀ ਆਗੂ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕੈਲੇਫੋਰਨੀਆ ਦੇ ਗੁਰਦੁਆਰਾ ਸਾਹਿਬ ਸੈਨਹੋਜੇ ਵਿਖੇ ਮੱਥਾ ਟੇਕਿਆ

ਅਕਾਲੀ ਆਗੂ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕੈਲੇਫੋਰਨੀਆ ਦੇ ਗੁਰਦੁਆਰਾ ਸਾਹਿਬ ਸੈਨਹੋਜੇ ਵਿਖੇ ਮੱਥਾ ਟੇਕਿਆ

 ਕੈਲੇਫੋਰਨੀਆ,  25 ਸਤੰਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨੇੜਲੇ ਅਤੇ ਸੀਨੀਅਰ ਨੌਜਵਾਨ ਅਕਾਲੀ ਆਗੂ ਗੁਰਪ੍ਰੀਤ ਸਿੰਘ ਰਾਜੂ ਖੰਨਾ 25 ਸਤੰਬਰ ਨੂੰ ਗੁਰਦੁਆਰਾ ਸਾਹਿਬ ਸੈਨਹੋਜੇ (ਕੈਲੇਫੋਰਨੀਆ) ਵਿੱਚ ਦਰਸ਼ਨ ਕਰਨ ਆਏ ! ਅਮਰੀਕਾ ਦੇ ਸੀਨੀਅਰ ਅਕਾਲੀ ਆਗੂ ਸਰਬਜੋਤ ਸਿੰਘ ਸਵੱਦੀ ਨੇ ਬਾਬੂਸ਼ਾਹੀ ਨੂੰ ਦੱਸਿਆ ਕਿ ਇਸ ਸਮੇਂ ਰਾਜੂ ਖੰਨਾ ਨੇ ਸੰਗਤ ਨੂੰ ਸੰਬੋਧਨ ਵੀ ਕੀਤਾ। ਤਕਰੀਰ ਕਰਨ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ।

Leave a Reply

Your email address will not be published. Required fields are marked *

%d bloggers like this: