Thu. May 23rd, 2019

ਅਕਾਲੀ ਦਲ ਟਕਸਾਲੀ ‘ਚ ਸਾਥੀਆਂ ਸਮੇਤ ਸ਼ਾਮਲ ਹੋਏ ਕਰਨੈਲ ਸਿੰਘ ਪੀਰ ਮੁਹੰਮਦ

ਅਕਾਲੀ ਦਲ ਟਕਸਾਲੀ ‘ਚ ਸਾਥੀਆਂ ਸਮੇਤ ਸ਼ਾਮਲ ਹੋਏ ਕਰਨੈਲ ਸਿੰਘ ਪੀਰ ਮੁਹੰਮਦ

ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਮੁੱਖ ਆਗੂ ਰਹੇ ਸਰਦਾਰ ਕਰਨੈਲ ਸਿੰਘ ਪੀਰ ਮੁਹੰਮਦ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਟਕਸਾਲੀ ‘ਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ ਵਿਖੇ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਦੀ ਹਾਜ਼ਰੀ ‘ਚ ਇਹ ਸ਼ਮੂਲੀਅਤ ਹੋਈ।
ਪ੍ਰੈਸ ਕਾਨਫਰੰਸ ਚ ਇਨ੍ਹਾਂ ਆਗੂਆਂ ਤੋਂ ਇਲਾਵਾ ਸੇਵਾ ਸਿੰਘ ਸੇਖਵਾਂ, ਰਤਨ ਸਿੰਘ ਅਜਨਾਲਾ, ਉਜਾਗਰ ਸਿੰਘ ਬਦਾਲੀ, ਸਰਦਾਰ ਮਨਮੋਹਨ ਸਿੰਘ, ਸਾਬਕਾ ਵਿਧਾਇਕ ਬਿਆਸ, ਜਥੇਦਾਰ ਮੋਹਿੰਦਰ ਸਿੰਘ ਹੁਸੈਨਪੁਰ ਹਾਜ਼ਰ ਸਨ।

Leave a Reply

Your email address will not be published. Required fields are marked *

%d bloggers like this: