ਅਗਸਤਾ ਵੈਸਟਲੈਂਡ ਮਾਮਲਾ : ਰਾਜੀਵ ਸਕਸੈਨਾ ਦੀ ਅੰਤਰਿਮ ਜ਼ਮਾਨਤ 25 ਫਰਵਰੀ ਤੱਕ ਵਧਾਈ ਗਈ

ਅਗਸਤਾ ਵੈਸਟਲੈਂਡ ਮਾਮਲਾ : ਰਾਜੀਵ ਸਕਸੈਨਾ ਦੀ ਅੰਤਰਿਮ ਜ਼ਮਾਨਤ 25 ਫਰਵਰੀ ਤੱਕ ਵਧਾਈ ਗਈ

 ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਅਗਸਤਾ ਵੈਸਟਲੈਂਡ ਮਾਮਲੇ ‘ਚ ਦੋਸ਼ੀ ਰਾਜੀਵ ਸਕਸੈਨਾ ਦੀ ਅੰਤਰਿਮ ਜ਼ਮਾਨਤ ਦੀ ਮਿਆਦ 25 ਫਰਵਰੀ ਤੱਕ ਲਈ ਵਿਧਾ ਦਿੱਤੀ ਹੈ। ਵਿਸ਼ੇਸ਼ ਜੱਜ ਅਰਵਿੰਦ ਕੁਮਾਰ ਨੇ ਏਮਜ਼ ਦੀ ਮੈਡੀਕਲ ਰਿਪੋਰਟ ਪੜ੍ਹਨ ਤੋਂ ਬਾਅਦ ਸਕਸੈਨਾ ਨੂੰ ਰਾਹਤ ਦਿੱਤੀ। ਅਦਾਲਤ ਨੇ ਕਿਹਾ ਕਿ ਉਸ ਦੀ ਜ਼ਮਾਨਤ ਪਟੀਸ਼ਨ ‘ਤੇ ਵਿਚਾਰ ਦੀ ਅਗਲੀ ਤਰੀਕ 25 ਫਰਵਰੀ ਹੋਵੇਗੀ।

 

Share Button

Leave a Reply

Your email address will not be published. Required fields are marked *

%d bloggers like this: