Thu. Apr 25th, 2019

ਅਨੰਤਨਾਗ ਵਿੱਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਕਾਮਯਾਬੀ, ਮੁਕਾਬਲੇ ਵਿੱਚ 6 ਅੱਤਵਾਦੀ ਹਲਾਕ

ਅਨੰਤਨਾਗ ਵਿੱਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਕਾਮਯਾਬੀ, ਮੁਕਾਬਲੇ ਵਿੱਚ 6 ਅੱਤਵਾਦੀ ਹਲਾਕ

ਸ਼੍ਰੀਨਗਰ, 23 ਨਵੰਬਰ: ਜੰਮੂ ਕਸ਼ਮੀਰ ਦੇ ਅਨੰਤਨਾਗ ਵਿੱਚ ਸੁਰੱਖਿਆ ਬਲਾਂ ਦੇ ਹੱਥ ਅੱਜ ਵੱਡੀ ਕਾਮਯਾਬੀ ਲੱਗੀ| ਸੁਰੱਖਿਆ ਬਲਾਂ ਨੇ ਵੱਡੇ ਅਪ੍ਰੇਸ਼ਨ ਨੂੰ ਅੰਜ਼ਾਮ ਦਿੰਦੇ ਹੋਏ ਅਨੰਤਨਾਗ ਜ਼ਿਲ੍ਹੇ ਦੇ ਸੇਤਕੀਪੋਰਾ ਦੇ ਬਿਜੀਬਹਾਦ ਵਿੱਚ ਮੁਕਾਬਲੇ ਦੌਰਾਨ 6 ਅੱਤਵਾਦੀਆਂ ਨੂੰ ਮਾਰ ਦਿੱਤਾ| ਸੈਨਾ ਨੂੰ ਇਲਾਕੇ ਵਿੱਚ ਅੱਤਵਾਦੀਆਂ ਦੀਆਂ ਗਤੀਵਿਧੀਆਂ ਦੀ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਘੇਰਾਬੰਦੀ ਕਰ ਕੇ ਸਰਚ ਅਪ੍ਰੇਸ਼ਨ ਸ਼ੁਰੂ ਕੀਤਾ| ਹੁਣ ਸੁਰੱਖਿਆ ਬਲਾਂ ਦੀ ਪਹਿਚਾਣ ਨਹੀਂ ਹੋ ਸਕੀ ਪਰ ਫਿਲਹਾਲ ਸਰਚ ਅਪ੍ਰੇਸ਼ਨ ਜਾਰੀ ਹੈ|

Share Button

Leave a Reply

Your email address will not be published. Required fields are marked *

%d bloggers like this: