ਅਭਿਨੇਤਾ ਸੁਨੀਲ ਸ਼ੈਟੀ ਹੋਏ ਹਰਿਮੰਦਰ ਸਾਹਿਬ ਨਤਮਸਤਕ

ss1

ਅਭਿਨੇਤਾ ਸੁਨੀਲ ਸ਼ੈਟੀ ਹੋਏ ਹਰਿਮੰਦਰ ਸਾਹਿਬ ਨਤਮਸਤਕ

 


ਅੰਮ੍ਰਿਤਸਰ – ਬਾਲੀਵੁੱਡ ਅਭਿਨੇਤਾ ਸੁਨੀਲ ਸ਼ੈਟੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ| ਉਹ ਅੱਜ ਸਵੇਰੇ ਹਰਿਮੰਦਰ ਸਾਹਿਬ ਵਿਖੇ ਪਹੁੰਚੇ, ਜਿਥੇ ਉਨ੍ਹਾਂ ਨੇ ਮੱਥਾ ਟੇਕਿਆ|
ਦੱਸਣਯੋਗ ਹੈ ਕਿ ਸੁਨੀਲ ਸ਼ੈਟੀ ਇਸ ਤੋਂ ਪਹਿਲਾਂ ਵੀ ਕਈ ਵਾਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੁੰਦੇ ਰਹੇ ਹਨ|

Share Button

Leave a Reply

Your email address will not be published. Required fields are marked *