ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਅਮਰੀਕਨ ਫੁੱਟਬਾਲ ਖਿਡਾਰੀ ਨੇ ਭਾਰਤ ਦੇ ਦਿੱਲੀ ਚ’ ਅੰਦੋਲਨ ਕਰ ਰਹੇ ਕਿਸਾਨਾਂ ਲਈ 10,000 ਹਜ਼ਾਰ ਡਾਲਰ ਦੀ ਮਦਦ ਦਾ ਐਲਾਨ ਕੀਤਾ

ਅਮਰੀਕਨ ਫੁੱਟਬਾਲ ਖਿਡਾਰੀ ਨੇ ਭਾਰਤ ਦੇ ਦਿੱਲੀ ਚ’ ਅੰਦੋਲਨ ਕਰ ਰਹੇ ਕਿਸਾਨਾਂ ਲਈ 10,000 ਹਜ਼ਾਰ ਡਾਲਰ ਦੀ ਮਦਦ ਦਾ ਐਲਾਨ ਕੀਤਾ

ਨਿਊਯਾਰਕ, 4 ਫ਼ਰਵਰੀ ( ਰਾਜ ਗੋਗਨਾ )—ਅਮਰੀਕਨ ਫੁੱਟਬਾਲ ਟੀਮ ਦੇ ਨਾਮਵਰ ਖਿਡਾਰੀ ਜੂਜੂ ਸਮਿੱਥ ਸ਼ੂਸਟਰ ਨੇ ਅਮਰੀਕਨ ਫੁੱਟਬਾਲ ਟੀਮ ਪਿਟਸਬਰਗ ਸਟੀਲਇਅਰਸ Pittsburg Steelers ਦੇ ਖਿਡਾਰੀ ਜੂਜੂ ਸਮਿੱਥ ਸ਼ੂਸਟਰ JuJu Smith-Schuster ਵੱਲੋਂ $10,000 ਹਜ਼ਾਰ ਡਾਲਰ ਦੀ ਰਕਮ ਭਾਰਤ ਦੇ ਕਿਸਾਨਾਂ ਨੂੰ ਦੇਣ ਦਾ ਐਲਾਨ ਕੀਤਾ ਹੈ।ਸਮਿੱਥ ਨੇ ਆਪਣੇ ਟਵਿੱਟਰਅਕਾਊਂਟ ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ।

ਭਾਰਤ ਦੇ ਕਿਸਾਨ ਤਿੰਨ ਕਾਨੂੰਨਾ ਨੂੰ ਲੈ ਕੇ ਰੱਦ ਕਰਵਾਉਣ ਲਈ ਦਿੱਲੀ ਚ’ ਜੋ ਸੰਘਰਸ਼ ਕਰ ਰਹੇ ਹਨ ਇਸ ਅਮਰੀਕਨ ਫੁੱਟਬਾਲ ਦੇ ਨਾਮਵਰ ਖਿਡਾਰੀ ਨੇ ਇਹ ਰਕਮ ਕਿਸਾਨਾਂ ਦੀ ਮੈਡੀਕਲ ਹੈਲਪ ਵਾਸਤੇ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਅਮਰੀਕਾ ਦੇ ਵੱਡੇ ਮੀਡੀਆ ਅਦਾਰਾ ਸੀ.ਐਨ.ਐਨ CNN ਵੱਲੋਂ ਭਾਰਤ ਦੇ ਕਿਸਾਨੀ ਸੰਘਰਸ਼ ਬਾਬਤ ਤੱਥਾਂ ਦੇ ਅਧਾਰਤ ਰਿਪੋਰਟ ਪੇਸ਼ ਕਰਨ ਤੋਂ ਬਾਅਦ ਦੁਨੀਆਂ ਭਰ ਵਿੱਚ ਇਸ ਸੰਘਰਸ਼ ਨੂੰ ਵੱਡੀ ਗਿਣਤੀ ਵਿੱਚ ਹੁੰਗਾਰਾ ਮਿਲਣਾ ਸ਼ੁਰੂ ਹੋ ਗਿਆ ਹੈ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: