ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Fri. Jul 3rd, 2020

ਅਮਰੀਕਾ ਦੇ ਸ਼ਹਿਰ ਸਿਆਟਲ ਦਾ ਇੱਕ ਹੋਰ ਦਸਤਾਰਧਾਰੀ ਸਿੱਖ ਬਣਿਆ ਡਿਪਟੀ ਸ਼ੈਰਿਫ

ਅਮਰੀਕਾ ਦੇ ਸ਼ਹਿਰ ਸਿਆਟਲ ਦਾ ਇੱਕ ਹੋਰ ਦਸਤਾਰਧਾਰੀ ਸਿੱਖ ਬਣਿਆ ਡਿਪਟੀ ਸ਼ੈਰਿਫ

ਵਾਸ਼ਿੰਗਟਨ ,13 ਜਨਵਰੀ (ਰਾਜ ਗੋਗਨਾ)—ਬੀਤੇਂ ਦਿਨ ਅਮਰੀਕਾ ਦੇ ਸ਼ਹਿਰ ਸਿਆਟਲ ਦੀ ਕਿੰਗ ਕਾਉਂਟੀ ਵਿਖੇਂ ਇਕ ਹੋਰ ਸਿੱਖ ਨੋਜਵਾਨ ਤਜਿੰਦਰ ਸਿੰਘ ਦੀ ਡਿਪਟੀ ਸ਼ੈਰਿਫ ਵਜੋਂ ਨਿਯੁੱਕਤੀ ਹੋਈ ਹੈ ਜੋਂ ਭਾਈਚਾਰੇ ਲਈ ਇੱਕ ਮਾਣ ਵਾਲੀ ਗੱਲ ਹੈ।

ਸਿੱਖ ਨੋਜਵਾਨਾਂ ਦਾ ਨਾਰਥ ਅਮਰੀਕਾ ਵਿੱਚ ਪੁਲਿਸ ਫੋਰਸਾਂ ਵਿੱਚ ਵੱਧ ਰਿਹਾ ਰੁਝਾਨ ਇੱਕ ਚੰਗਾ ਸੰਕੇਤ ਮੰਨਿਆ ਜਾ ਸਕਦਾ ਹੈ ।ਇਸਤੋਂ ਪਹਿਲਾਂ ਸ਼ਹੀਦ ਡਿਪਟੀ ਸ਼ੈਰਿਫ ਸੰਦੀਪ ਸਿੰਘ ਨੇ ਆਪਣੀ ਸ਼ਹਾਦਤ ਨਾਲ ਸਾਰੇ ਅਮਰੀਕਾ ਨੂੰ ਝੰਜੋੜ ਦਿੱਤਾ ਸੀ ਤੇ ਉਮੀਦ ਕਰਦੇ ਹਾਂ ਕਿ ਡਿਪਟੀ ਸ਼ੈਰਿਫ ਤਜਿੰਦਰ ਸਿੰਘ ਸਿੱਖ ਕੌਮ ਦਾ ਮਾਣ ਹੋਰ ਵੀ ਵਧਾਵੇਗਾ ਤੇ ਹੋਰ ਵੀ ਨੋਜਵਾਨ ਪੁਲਿਸ ਫੋਰਸ ਵਿੱਚ ਭਰਤੀ ਹੋਣ ਵੱਲ ਗੌਰ ਕਰਨਗੇ । ਗੌਰਤਲਬ ਹੈ ਕਿ ਅਮਰੀਕਾ ਕੈਨੇਡਾ ਦੀਆਂ ਫੋਜ਼ਾਂ ਵਿੱਚ ਵੀ ਸਿੱਖ ਨੋਜਵਾਨ ਸੇਵਾ ਦੇ ਰਹੇ ਹਨ ਤੇ ਕੈਨੇਡਾ ਦਾ ਡਿਫੈੰਸ ਮਿਨੀਸਟਰ ਵੀ ਸਿੱਖ ਭਾਈਚਾਰੇ ਤੋਂ ਹੈ ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: