ਅਮੀਰ ਕਿਸਾਨਾਂ ਨੂੰ ਮੁਫ਼ਤ ਬਿਜਲੀ ਦੇਣ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਹਾਈਕੋਰਟ ਵਲੋਂ ਨੋਟਿਸ

ss1

ਅਮੀਰ ਕਿਸਾਨਾਂ ਨੂੰ ਮੁਫ਼ਤ ਬਿਜਲੀ ਦੇਣ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਹਾਈਕੋਰਟ ਵਲੋਂ ਨੋਟਿਸ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅਮੀਰ ਕਿਸਾਨਾਂ ਨੂੰ ਮੁਫ਼ਤ ਬਿਜਲੀ ਦੇ ਮਾਮਲੇ ‘ਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ । ਐਡਵੋਕੇਟ ਐਚਸੀ ਅਰੋੜਾ ਵੱਲੋਂ ਪਾਈ ਜਨ-ਹਿੱਤ ਪਟੀਸ਼ਨ ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਇਹ ਨੋਟਿਸ ਜਾਰੀ ਕੀਤਾ ਹੈ । ਇਸ ਪਟੀਸ਼ਨ ਵਿਚ ਪੰਜਾਬ ਦੇ ਅਮੀਰ ਕਿਸਾਨਾਂ ਤੋਂ ਬਿਜਲੀ ਸਬਸਿਡੀ ਦੀ ਸਹੂਲਤ ਵਾਪਸ ਲੈਣ ਦੀ ਮੰਗ ਕੀਤੀ ਗਈ ਹੈ । ਬਿਜਲੀ ਸਬਸਿਡੀ ਲੈਣ ਵਾਲੇ ਵੱਡੇ ਤੇ ਅਮੀਰ ਕਿਸਾਨਾਂ ਵਿੱਚ ਕੈਪਟਨ ਅਮਰਿੰਦਰ ਸਿੰਘ, ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਮਨਪ੍ਰੀਤ ਬਾਦਲ, ਕੁਲਜੀਤ ਸਿੰਘ ਨਾਗਰਾ ਆਦਿ ਦੇ ਨਾਮ ਵੀ ਸ਼ਾਮਲ ਹਨ ।

Share Button

Leave a Reply

Your email address will not be published. Required fields are marked *