ਅਲਕਾ ਲਾਂਬਾ ਅਹੁਦੇ ‘ਤੋਂ ਮੁਅੱਤਲ

ss1

ਅਲਕਾ ਲਾਂਬਾ ਅਹੁਦੇ ‘ਤੋਂ ਮੁਅੱਤਲ

17-3

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੀ ਦਿੱਲੀ ਤੋਂ ਵਿਧਾਇਕ ਅਲਕਾ ਲਾਂਬਾ ਨੂੰ ਪਾਰਟੀ ਸਪੋਕਸਪਰਸਨ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਇਸ ਦੀ ਪੁਸ਼ਟੀ ਅਲਕਾ ਨੇ ਖੁਦ ਟਵੀਟਰ ‘ਤੇ ਕਰ ਦਿੱਤੀ ਹੈ। ਹਾਲਾਂਕਿ ਪਾਰਟੀ ਨੇ ਲਾਂਬਾ ਨੂੰ ਦੋ ਮਹੀਨੇ ਲਈ ਇਸ ਅਹੁਦੇ ਤੋਂ ਮੁਅੱਤਲ ਕੀਤਾ ਹੈ। ਉਨ੍ਹਾਂ ‘ਤੇ ਦਿੱਲੀ ਦੇ ਸਾਬਕਾ ਟਰਾਂਸਪੋਰਟ ਮੰਤਰੀ ਗੋਪਾਲ ਰਾਇ ਨੂੰ ਲੈ ਕੇ ਦਿੱਤੇ ਬਿਆਨ ਦੇ ਚੱਲਦੇ ਇਹ ਕਾਰਵਾਈ ਕੀਤੀ ਗਈ ਹੈ।

Share Button

Leave a Reply

Your email address will not be published. Required fields are marked *