ਅੰਮ੍ਰਿਤਸਰ-ਬਟਾਲਾ ਰੋਡ ‘ਤੇ ਭਿਆਨਕ ਹਾਦਸਾ, 1 ਦੀ ਮੌਤ

ss1

ਅੰਮ੍ਰਿਤਸਰ-ਬਟਾਲਾ ਰੋਡ ‘ਤੇ ਭਿਆਨਕ ਹਾਦਸਾ, 1 ਦੀ ਮੌਤ

ਅੰਮ੍ਰਿਤਸਰ ਰੋਡ ਬਟਾਲਾ ‘ਤੇ ਟਰੱਕ ਅਤੇ ਬਲੈਰੋ ਗੱਡੀ ਵਿਚਾਲੇ ਭਿਆਨਕ ਟੱਕਰ ਹੋਈ। ਜਿਸ ਦੌਰਾਨ ਕਾਰ ‘ਚ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਇਕ ਗੰਭੀਰ ਰੂਪ ਜ਼ਖਮੀ ਹੋ ਗਿਆ। ਪਰ ਟਰੱਕ ਡਰਾਈਵਰ ਮੌਕੇ ‘ਤੇ ਫਰਾਰ ਹੋ ਜਾਣ ਦੀ ਖਬਰ ਮਿਲੀ ਹੈ।

Share Button

Leave a Reply

Your email address will not be published. Required fields are marked *