ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Sat. Jul 4th, 2020

ਅੱਠ ਦਿਨਾਂ ਤੋਂ ਲਾਪਤਾ ਭਾਰਤੀ ਹਵਾਈ ਫ਼ੌਜ ਦੇ ਜਹਾਜ਼ AN-32 ਦਾ ਮਲਬਾ ਮਿਲਿਆ

ਅੱਠ ਦਿਨਾਂ ਤੋਂ ਲਾਪਤਾ ਭਾਰਤੀ ਹਵਾਈ ਫ਼ੌਜ ਦੇ ਜਹਾਜ਼ AN-32 ਦਾ ਮਲਬਾ ਮਿਲਿਆ

ਪਿਛਲੇ ਇਕ ਹਫ਼ਤੇ ਤੋਂ ਭਾਰਤੀ ਹਵਾਈ ਫ਼ੌਜ ਦੇ ਲਾਪਤਾ ਜਹਾਜ਼ AN-32 ਦੀ ਖੋਜ ਮੁਹਿੰਮ ਦੌਰਾਨ ਅਰੁਣਾਚਲ ਪ੍ਰਦੇਸ਼ ‘ਚ ਲਿਪੋ ਤੋਂ ਜਹਾਜ਼ ਦਾ ਮਲਬਾ ਮਿਲ ਗਿਆ ਹੈ। ਭਾਰਤੀ ਹਵਾਈ ਫ਼ੌਜ ਦੇ MI-17 ਹੈਲੀਕਾਪਟਰਾਂ ਨੂੰ ਮਲਬਾ ਮਿਲਿਆ ਹੈ। ਜ਼ਿਕਰਯੋਗ ਹੈ ਕਿ ਜਹਾਜ਼ 3 ਜੂਨ ਨੂੰ ਜੋਰਹਾਟ ਹਵਾਈ ਮਾਰਗ ਤੋਂ ਉਡਾਣ ਭਰਨ ਤੋਂ ਬਾਅਦ ਲਾਪਤਾ ਹੋ ਗਿਆ ਸੀ।

ਭਾਰਤੀ ਹਵਾਈ ਫ਼ੌਜ ਦੇ MI-17 ਹੈਲੀਕਾਪਟਰਾਂ ਨੇ ਇਸ ਦਾ ਮਲਬਾ ਲੱਭਿਆ। ਹਵਾਈ ਫ਼ੌਜ ਨੇ ਦੱਸਿਆ ਕਿ ਇਹ ਖੇਤਰ MI-17 ਹੈਲੀਕਾਪਟਰ ਵਲੋਂ 12,000 ਫੁੱਟ ਦੀ ਅਨੁਮਾਨਤ ਉਚਾਈ ‘ਤੇ ਨਾਰਥ ਆਫ ਲਿਪੋ ‘ਚ ਦੇਖਿਆ ਗਿਆ। ਪਿਛਲੇ ਇਕ ਹਫ਼ਤੇ ਤੋਂ ਇਸ ਜਹਾਜ਼ ਦੀ ਖੋਜ ਜ਼ੋਰ-ਸ਼ੋਰ ਨਾਲ ਜਾਰੀ ਸੀ। ਖ਼ਰਾਬ ਮੌਸਮ ਕਾਰਨ ਇਸ ਮੁਹਿੰਮ ਨੂੰ ਕਈ ਵਾਰ ਰੋਕਣਾ ਪਿਆ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: