ਆਪਣਾ ਪੰਜਾਬ ਪਾਰਟੀ ਦੇ ਉਮੀਦਵਾਰਾਂ ਦੀ ਦੂਸਰੀ ਸੂਚੀ 30 ਨੂੰ ਜਾਰੀ ਹੋਵੇਗੀ- ਛੋਟੇਪੁਰ

ss1

ਆਪਣਾ ਪੰਜਾਬ ਪਾਰਟੀ ਦੇ ਉਮੀਦਵਾਰਾਂ ਦੀ ਦੂਸਰੀ ਸੂਚੀ 30 ਨੂੰ ਜਾਰੀ ਹੋਵੇਗੀ- ਛੋਟੇਪੁਰ

ਗੁਰਦਾਸਪੁਰ, 26 ਨਵੰਬਰ (ਨਿ.ਆ.): ਆਪਣਾ ਪੰਜਾਬ ਪਾਰਟੀ ਦੇ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਨੇ ਉਮੀਦਵਾਰਾਂ ਦੀ ਸੂਚੀ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਸਰੀ ਸੂਚੀ 30 ਨਵੰਬਰ ਨੂੰ ਜਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਪਹਿਲੀ ਸੂਚੀ ਵਿਚ 13 ਉਮੀਦਵਾਰ ਚੋਣ ਮੈਦਾਨ ਵਿਚ ਉਤਾਰੇ ਜਾ ਚੁੱਕੇ ਹਨ।

Share Button

Leave a Reply

Your email address will not be published. Required fields are marked *