ਆਪ ਉਮੀਦਵਾਰ ਪਹੂਵਿੰਡੀਆ ਦੇ ਹੱਕ ਵਿਚ ਡੋਰ ਟੂ ਡੋਰ ਪ੍ਰਚਾਰ ਕੀਤਾ

ss1

ਆਪ ਉਮੀਦਵਾਰ ਪਹੂਵਿੰਡੀਆ ਦੇ ਹੱਕ ਵਿਚ ਡੋਰ ਟੂ ਡੋਰ ਪ੍ਰਚਾਰ ਕੀਤਾ

ਭਿੱਖੀਵਿੰਡ 15 ਦਸੰਬਰ (ਹਰਜਿੰਦਰ ਸਿੰਘ ਗੋਲ੍ਹਣ)-ਵਿਧਾਨ ਸਭਾ ਹਲਕਾ ਖੇਮਕਰਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੈਪਟਨ ਬਿਕਰਮਾਜੀਤ ਸਿੰਘ ਪਹੂਵਿੰਡ ਦੇ ਹੱਕ ਵਿਚ ਹਲਕਾ ਖੇਮਕਰਨ ਦੇ ਵੱਖ-ਵੱਖ ਪਿੰਡਾਂ ਵਿਚ ਪਾਰਟੀ ਵਰਕਰਾਂ ਤੇ ਹਮਾਇਤੀਆਂ ਵੱਲੋਂ ਡੋਰ ਟੂ ਡੋਰ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਪਾਰਟੀਆਂ ਦੀਆਂ ਨੀਤੀਆਂ ਤੇ ਸਰਕਾਰ ਬਣਨ ‘ਤੇ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸੰਬੰਧੀ ਵਿਸ਼ੇਸ਼ ਰੂਪ ਵਿਚ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਆਮ ਆਦਮੀ ਪਾਰਟੀ ਤੋਂ ਲੋਕ ਪੂਰੀ ਤਰ੍ਹਾਂ ਜਾਣੂ ਹੋ ਸਕਣ।

Share Button

Leave a Reply

Your email address will not be published. Required fields are marked *