ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਬਨਣ ਤੇ ਹੋਵੇਗਾ ਦਲਿਤ ਉੱਪ ਮੁਖ ਮੰਤਰੀ ਕੇਜਰੀਵਾਲ

ss1

ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਬਨਣ ਤੇ ਹੋਵੇਗਾ ਦਲਿਤ ਉੱਪ ਮੁਖ ਮੰਤਰੀ ਕੇਜਰੀਵਾਲ

ਗੁਰਾਇਆ ਵਿਖੇ ਦਲਿਤ ਮੈਨੀਫ਼ੈਸਟੋ ਜਾਰੀ ਕਰਨ ਤੋ ਬਾਅਦ ਆਮ ਆਦਮੀ ਪਾਰਟੀ ਦੇ ਪ੍ਰਮੁੱਖ ਸ੍ਰੀ ਅਰਵਿੰਦ ਕੇਜਰੀਵਾਲ ਨੇ ਹਾਜਰੀਨ ਨੂੰ ਸੰਬੋਧਨ ਕਰਦਿਆ ਐਲਾਨ ਕੀਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਨਣ ਤੇ ਦਲਿਤ ਨੂੰ ਉੱਪ ਮੁਖ ਮੰਤਰੀ ਬਣਾਇਆ ਜਾਵੇਗਾ ।ਇਸ ਮੌਕੇ ਉਹਨਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਨੇ ਦੇਸ਼ ਦਾ ਸਵਿਧਾਨ ਲਿਖ ਕੇ ਦੇਸ਼ ਦੇ ਸਾਰੇ ਵਰਗਾ ਨੂੰ ਸੰਮਾਨਤਾ ਦਾ ਸੰਦੇਸ਼ ਦਿੱਤਾ ।ਉਹਨਾਂ ਕਿਹਾ ਕਿ ਸਾਡੀ ਸਰਕਾਰ ਬਨਣ ਤੇ ਦਲਿਤ ਭਾਈਚਾਰੇ ਦਾ ਖਾਸ ਖਿਆਲ ਰੱਖਿਆ ਜਾਵੇਗਾ।

Share Button

Leave a Reply

Your email address will not be published. Required fields are marked *