Tue. Apr 23rd, 2019

ਆਵਾਰਾ ਪਸ਼ੂਆਂ ਦਾ ਕਹਿਰ, ਮੋਟਰਸਾਈਕਲ ਸਵਾਰ ਨੂੰ ਮਾਰੀ ਜ਼ਬਰਦਸਤ ਟੱਕਰ, ਮੌਕੇ ‘ਤੇ ਹੋਈ ਮੌਤ

ਆਵਾਰਾ ਪਸ਼ੂਆਂ ਦਾ ਕਹਿਰ, ਮੋਟਰਸਾਈਕਲ ਸਵਾਰ ਨੂੰ ਮਾਰੀ ਜ਼ਬਰਦਸਤ ਟੱਕਰ, ਮੌਕੇ ‘ਤੇ ਹੋਈ ਮੌਤ

ਬਰਨਾਲਾ: ਪੰਜਾਬ ‘ਚ ਆਵਾਰਾ ਪਸ਼ੂਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ, ਜਿਸ ਕਾਰਨ ਸੜਕਾਂ ‘ਤੇ ਆਵਾਰਾ ਪਸ਼ੂ ਆਮ ਹੀ ਦਿਖਾਈ ਦਿੰਦੇ ਹਨ ਤੇ ਕਈ ਵਾਰ ਤਾਂ ਇਹ ਆਵਾਰਾ ਪਸ਼ੂ ਸਾਡੀ ਮੌਤ ਦਾ ਕਾਰਨ ਵੀ ਬਣ ਜਾਂਦੇ ਹਨ।
ਅਜਿਹਾ ਹੀ ਇੱਕ ਤਾਜ਼ਾ ਮਾਮਲਾ ਪੰਜਾਬ ਦੇ ਬਰਨਾਲਾ ਤੋਂ ਸਾਹਮਣੇ ਆਇਆ ਹੈ, ਜਿਥੇ ਇੱਕ ਮੋਟਰਸਾਈਕਲ ਉੱਤੇ ਸਵਾਰ ਨੌਜਵਾਨ ਨੂੰ ਸਾਂਢ ਨੇ ਇੰਨੀ ਜ਼ੋਰ ਦੇ ਕੇ ਟੱਕਰ ਮਾਰੀ ਹੈ ਕਿ ਉਹ ਦੋਬਾਰਾ ਨਾ ਉੱਠ ਸਕਿਆ ਤੇ ਉਸ ਦੀ ਮੌਕੇ ‘ਤੇ ਮੌਤ ਹੋ ਗਈ।
ਇਸ ਦਾ ਵੀਡੀਓ ਵੀ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ।

Share Button

Leave a Reply

Your email address will not be published. Required fields are marked *

%d bloggers like this: