ਆਜ਼ਾਦ ਉਮੀਦਵਾਰ ਵਜੋਂ ਇਕ ਨੇ ਭਰਿਆ ਨਾਮਜ਼ਦਗੀ ਪੱਤਰ

ss1

ਆਜ਼ਾਦ ਉਮੀਦਵਾਰ ਵਜੋਂ ਇਕ ਨੇ ਭਰਿਆ ਨਾਮਜ਼ਦਗੀ ਪੱਤਰ

ਲੋਕ ਸਭਾ ਹਲਕਾ ਗੁਰਦਾਸਪੁਰ ਦੀ ਜ਼ਿਮਨੀ ਚੋਣ ਲਈ ਅੱਜ ਇਕ ਅਜਾਦ ਉਮੀਦਵਾਰ ਵੱਲੋਂ ਕਾਗਜ ਦਾਖਲ ਕਰਵਾਏ ਗਏ।
ਇਸ ਸਬੰਧੀ ਜਣਕਾਰੀ ਦਿੰਦਿਆਂ ਦਫਤਰ, ਮੁੱਖ ਚੋਣ ਅਫ਼ਸਰ ਪੰਜਾਬ ਦੇ ਬੁਲਾਰੇ ਨੇ ਦੱੱਸਿਆ ਕਿ  ਲੋਕ ਸਭਾ ਹਲਕਾ 01-ਗੁਰਦਾਸਪੁਰ ਲਈ ਹੋ ਰਹੀ ਜ਼ਿਮਨੀ ਚੋਣ ਲਈ ਸ੍ਰੀ ਪ੍ਰਦੀਪ ਕੁਮਾਰ ਵਾਸੀ ਤਿਆਗੀ ਵਾਲੀ ਗਲੀ, ਗੁਰਦਾਸਪੁਰ ਨੇ ਆਜ਼ਾਦ ਉਮੀਦਵਾਰ ਵਜੋਂ ਕਾਗਜ ਦਾਖਲ ਕਰਵਾਏ। ਭਾਰਤ ਚੋਣ ਕਮਿਸ਼ਨ ਵੱਲੋਂ ਐਲਾਨੇ ਪ੍ਰੋਗਰਾਮ ਤਹਿਤ ਗੁਰਦਾਸਪੁਰ ਲੋਕ ਸਭਾ ਜਿਮਨੀ ਚੋਣ ਲਈ ਨਾਮਜ਼ਦਗੀਆਂ 22 ਸਤੰਬਰ 2017 ਤੱਕ ਸਵੇਰੇ 11-00 ਵਜੇ ਤੋਂ ਬਾਅਦ ਦੁਪਹਿਰ 3-00 ਵਜੇ ਤੱਕ ਦਾਖਲ ਕੀਤੀਆਂ ਜਾ ਸਕਦੀਆਂ ਹਨ। ਅੱਜ ਨਾਮਜ਼ਦਗੀ ਦਾ ਚੋਥਾ ਦਿਨ ਸੀ।

Share Button

Leave a Reply

Your email address will not be published. Required fields are marked *