Tue. Apr 16th, 2019

ਆੜਤੀਏ ਤੋਂ ਤੰਗ ਆ ਕੇ ਨੌਜਵਾਨ ਕਿਸਾਨ ਨੇ ਕੀਤੀ ਖੁਦਕੁਸ਼ੀ

ਆੜਤੀਏ ਤੋਂ ਤੰਗ ਆ ਕੇ ਨੌਜਵਾਨ ਕਿਸਾਨ ਨੇ ਕੀਤੀ ਖੁਦਕੁਸ਼ੀ

ਆੜਤੀਏ ਤੋਂ ਤੰਗ ਆ ਕੇ ਨੌਜਵਾਨ ਕਿਸਾਨ ਨੇ ਕੀਤੀ ਖੁਦਕੁਸ਼ੀ...

ਤਰਨ ਤਾਰਨ -ਪਿੰਡ ਮੁੰਡਾਪਿੰਡ ਦੇ ਇਕ ਕਿਸਾਨ ਬਲਰਾਜ ਸਿੰਘ ਪੁੱਤਰ ਲੱਖਾ ਸਿੰਘ (36) ਨੇ ਆੜਤੀਏ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ ਹੈ। ਕਿਸਾਨ ਆਪਣੇ ਪਿੱਛੇ ਪਤਨੀ ਅਤੇ ਇਕ 11 ਸਾਲ ਦਾ ਬੇਟਾ ਛੱਡ ਗਿਆ ਹੈ।

  ਪੁਲਿਸ ਵਲੋਂ ਕਾਨੂੰਨੀ ਕਾਰਵਾਈ ਕਰਦਿਆਂ ਆੜਤੀ ਰਣਜੀਤ ਸਿੰਘ ਖਿਲਾਫ ਪਰਚਾ ਦਰਜ ਕਰਕੇ ਲਾਸ਼ ਦਾ ਪੋਸਟ ਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਗਈ

Share Button

Leave a Reply

Your email address will not be published. Required fields are marked *

%d bloggers like this: