Sun. Aug 18th, 2019

ਇਮਰਾਨ ਖਾਨ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਪਾਕਿਸਤਾਨ ਆਉਣ ਦਾ ਸੱਦਾ

ਇਮਰਾਨ ਖਾਨ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਪਾਕਿਸਤਾਨ ਆਉਣ ਦਾ ਸੱਦਾ

ਇਸਲਾਮਾਬਾਦ, 23 ਨਵੰਬਰ – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ 28 ਨਵੰਬਰ ਨੂੰ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਨੀਂਹ ਪੱਥਰ ਰੱਖਣ ਜਾ ਰਹੇ ਹਨ। ਇਸ ਦੌਰਾਨ ਉਹਨਾਂ ਨੇ ਆਪਣੇ ਦੋਸਤ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਇਸ ਸਮਾਗਮ `ਚ ਸ਼ਾਮਲ ਹੋਣ ਲਈ ਸੱਦਾ ਭੇਜਿਆ ਹੈ।

ਦੱਸਣਯੋਗ ਹੈ ਕਿ ਇਮਰਾਨ ਖਾਨ ਨੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਸਹੁੰ ਚੁੱਕ ਸਮਾਗਮ ਨਵਜੋਤ ਸਿੰਘ ਸਿੱਧੂ ਨੂੰ ਸੱਦਾ ਦਿੱਤਾ ਸੀ। ਨਵਜੋਤ ਸਿੰਘ ਸਿੱਧੂ ਦੇ ਇਸ ਪਾਕਿਸਤਾਨ ਦੌਰੇ ਬਾਅਦ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹੇ ਜਾਣ ਦਾ ਮੁੱਦਾ ਸੁਰਖੀਆਂ ਵਿਚ ਆਇਆ ਸੀ।

Leave a Reply

Your email address will not be published. Required fields are marked *

%d bloggers like this: