ਈ.ਡੀ ਅੱਗੇ ਪੇਸ਼ ਹੋਣਗੇ ਰਣਇੰਦਰ

ss1

ਈ.ਡੀ ਅੱਗੇ ਪੇਸ਼ ਹੋਣਗੇ ਰਣਇੰਦਰ

ਸੰਗਰੂਰ , 7 ਜੁਲਾਈ- ਸਾਬਕਾ ਮੰਤਰੀ ਪਰਨੀਤ ਕੌਰ ਨੇ ਕਿਹਾ ਹੈ ਕਿ ਉਨ੍ਹਾਂ ਦਾ ਬੇਟਾ ਰਣਇੰਦਰ ਸਿੰਘ ਇਨਫੋਸਮੈਂਟ ਡਾਇਰੈਕਟੋਰੇਟ (ਈ.ਡੀ.) ਸਾਹਮਣੇ ਪੇਸ਼ ਹੋਣਗੇ। ਰਣਇੰਦਰ ਸਿੰਘ ਨੂੰ ਈ.ਡੀ. ਨੇ 16 ਜੂਨ ਨੂੰ ਪੇਸ਼ ਹੋਣ ਲਈ ਕਿਹਾ ਸੀ ਪਰ ਉਹ ਸਿਹਤ ਦਾ ਹਵਾਲਾ ਦੇ ਕੇ ਪੇਸ਼ ਨਹੀਂ ਹੋਏ ਸਨ। ਈ.ਡੀ. ਨੇ ਉਨ੍ਹਾਂ ਨੂੰ 24 ਜੁਲਾਈ ਨੂੰ ਦੁਬਾਰਾ ਬੁਲਾਇਆ ਹੈ।

Share Button

Leave a Reply

Your email address will not be published. Required fields are marked *