Thu. Oct 17th, 2019

ਉਮਰਾਨੰਗਲ ਦੇ ਰਿਮਾਂਡ ਵਿੱਚ ਤਿੰਨ ਦਿਨ ਦਾ ਵਾਧਾ

ਫ਼ਰੀਦਕੋਟ, 23 ਫ਼ਰਵਰੀ: ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਆਈ. ਜੀ. ਉਮਰਾਨੰਗਲ ਦਾ ਚਾਰ ਦਿਨ ਦਾ ਪੁਲੀਸ ਰਿਮਾਂਡ ਖ਼ਤਮ ਹੋਣ ਉਪਰੰਤ ਅੱਜ ਫ਼ਰੀਦਕੋਟ ਡਿਊਟੀ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ| ਅਦਾਲਤ ਵੱਲੋਂ ਰਿਮਾਂਡ ਵਿੱਚ ਤਿੰਨ ਦਿਨ ਦਾ ਵਾਧਾ ਕੀਤਾ ਗਿਆ|

ਪੰਜਾਬ ਦੇ ਸਕੂਲਾਂ ਵਿੱਚ ਜ਼ਬਰਦਸਤੀ ਹਿੰਦੀ ਇਕਾਂਗੀ ਨਾਟਕ ਖਿਡਾਏ ਜਾਣ ਦੇ ਜਾਰੀ ਹੋਏ ਤੁਗਲਕੀ ਫ਼ਰਮਾਨ ਦੀ ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਨੇ ਕੀਤੀ ਸਖ਼ਤ ਨਿਖੇਧੀ ਸੰਗਰੂਰ, 17 ਅਕਤੂਬਰ (ਕਰਮ ਸਿੰਘ ਜਖ਼ਮੀ): ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਨੇ ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਸਕੂਲਾਂ ਵਿੱਚ ਜ਼ਬਰਦਸਤੀ ਹਿੰਦੀ ਇਕਾਂਗੀ ਨਾਟਕ ਖਿਡਾਏ ਜਾਣ ਦੇ ਜਾਰੀ ਹੋਏ ਤੁਗਲਕੀ ਫ਼ਰਮਾਨ ਨੂੰ ਗੰਭੀਰਤਾ ਨਾਲ ਲੈਂਦਿਆਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਸਕੂਲ ਮੁਖੀਆਂ ਨੂੰ ਇਹ ਆਦੇਸ਼ ਜਾਰੀ ਕੀਤੇ ਗਏ ਹਨ ਕਿ ਉਨ੍ਹਾਂ ਨੇ ਆਪਣੇ ਸਕੂਲਾਂ ਵਿੱਚ ਥੀਏਟਰ ਦੀ ਸ਼ੁਰੂਆਤ ਕਰਵਾਉਂਦੇ ਹੋਏ ਇਕਾਂਗੀਆਂ ਦਾ ਮੰਚਨ ਕਰਵਾਉਣਾ ਹੈ। ਇਹ ਇਕਾਂਗੀ ਨਾਟਕ ਸਿਰਫ਼ ਹਿੰਦੀ ਵਿੱਚ ਹੀ ਖੇਡੇ ਜਾਣਗੇ ਅਤੇ ਇਹ ਨਵੰਬਰ ਮਹੀਨੇ ਦੇ ਪਹਿਲੇ ਹਫ਼ਤੇ ਹੋਣੇ ਜ਼ਰੂਰੀ ਹਨ। ਵਿਚਾਰ ਚਰਚਾ ਵਿੱਚ ਹਿੱਸਾ ਲੈਂਦਿਆਂ ਡਾ. ਮੀਤ ਖਟੜਾ, ਡਾ. ਇਕਬਾਲ ਸਿੰਘ, ਡਾ. ਸੁਖਵਿੰਦਰ ਸਿੰਘ ਪਰਮਾਰ, ਦਲਬਾਰ ਸਿੰਘ ਚੱਠੇ ਸੇਖਵਾਂ, ਕਰਮ ਸਿੰਘ ਜ਼ਖ਼ਮੀ, ਰਜਿੰਦਰ ਸਿੰਘ ਰਾਜਨ, ਜਗਜੀਤ ਸਿੰਘ ਲੱਡਾ, ਸੁਖਵਿੰਦਰ ਸਿੰਘ ਲੋਟੇ, ਸੁਖਵਿੰਦਰ ਕੌਰ ਸਿੱਧੂ, ਕੁਲਵੰਤ ਖਨੌਰੀ, ਗੁਰਪ੍ਰੀਤ ਸਿੰਘ ਸਹੋਤਾ, ਸਤਪਾਲ ਸਿੰਘ ਲੌਂਗੋਵਾਲ, ਸਰਬਜੀਤ ਸਿੰਘ ਸੰਧੂ, ਸੁਖਵਿੰਦਰ ਕੌਰ ਹਰਿਆਓ, ਧਰਮਵੀਰ ਸਿੰਘ, ਮੀਤ ਸਕਰੌਦੀ, ਸੁਰਜੀਤ ਸਿੰਘ ਮੌਜੀ, ਲਾਭ ਸਿੰਘ ਝੱਮਟ, ਲਵਲੀ ਬਡਰੁੱਖਾਂ, ਗੋਬਿੰਦ ਸਿੰਘ ਤੂਰਬਨਜਾਰਾ, ਸਰਬਜੀਤ ਸੰਗਰੂਰਵੀ ਅਤੇ ਜੱਗੀ ਮਾਨ ਆਦਿ ਸਾਹਿਤਕਾਰਾਂ ਨੇ ਕਿਹਾ ਕਿ ਮਾਂ ਬੋਲੀ ਪੰਜਾਬੀ ਨਾਲ ਇਹ ਧੱਕੇਸ਼ਾਹੀ ਸਹਿਣ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਪੰਜਾਬੀ ਭਾਸ਼ਾ ਨੂੰ ਨੁੱਕਰੇ ਲਾਉਣ ਦੀ ਨੀਤੀ ਤਿਆਗ ਕੇ ਇਸ ਦਾ ਬਣਦਾ ਮਾਣ ਸਤਿਕਾਰ ਬਹਾਲ ਕਰਨ ਵੱਲ ਧਿਆਨ ਦੇਵੇ।

Leave a Reply

Your email address will not be published. Required fields are marked *

You may have missed

%d bloggers like this: