ਉੱਤਰੀ ਕੋਰੀਆ ਨੂੰ ਪੂਰੀ ਤਰ੍ਹਾਂ ਤਬਾਹ ਕਰ ਸਕਦਾ ਹੈ ਅਮਰੀਕਾ- ਟਰੰਪ

ss1

ਉੱਤਰੀ ਕੋਰੀਆ ਨੂੰ ਪੂਰੀ ਤਰ੍ਹਾਂ ਤਬਾਹ ਕਰ ਸਕਦਾ ਹੈ ਅਮਰੀਕਾ- ਟਰੰਪ

ਨਿਊਯਾਰਕ, 19 ਸਤੰਬਰ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ‘ਚ ਬੋਲਦਿਆਂ ਕਿਹਾ ਕਿ ਅਮਰੀਕਾ ਉੱਤਰ ਕੋਰੀਆ ਨੂੰ ਪੂਰੀ ਤਰ੍ਹਾਂ ਤਬਾਹ ਕਰ ਸਕਦਾ ਹੈ। ਟਰੰਪ ਨੇ ਕਿਹਾ ਕਿ ਉੱਤਰੀ ਕੋਰੀਆ ਖ਼ੁਦਕੁਸ਼ੀ ਮਸ਼ੀਨ ‘ਤੇ ਬੈਠਾ ਹੈ। ਟਰੰਪ ਨੇ ਅੱਤਵਾਦ ਦੀ ਅਲੋਚਨਾ ਕੀਤੀ। ਉਨ੍ਹਾਂ ਸੀਰੀਆ ਦੇ ਸ਼ਰਨਾਰਥੀਆਂ ਦੀ ਮਦਦ ਲਈ ਜਾਰਡਨ, ਲੇਬਨਾਨ ਤੇ ਤੁਰਕੀ ਦਾ ਧੰਨਵਾਦ ਕੀਤਾ।

Share Button

Leave a Reply

Your email address will not be published. Required fields are marked *