Thu. May 23rd, 2019

ਉੱਤਰੀ-ਪੱਛਮੀ ਦਿੱਲੀ ਸੀਟ ਤੋਂ ਗਾਇਕ ਹੰਸਰਾਜ ਹੰਸ ਨੂੰ ਮਿਲੀ ਭਾਜਪਾ ਦੀ ਟਿਕਟ

ਉੱਤਰੀ-ਪੱਛਮੀ ਦਿੱਲੀ ਸੀਟ ਤੋਂ ਗਾਇਕ ਹੰਸਰਾਜ ਹੰਸ ਨੂੰ ਮਿਲੀ ਭਾਜਪਾ ਦੀ ਟਿਕਟ

ਲੋਕ ਸਭਾ ਚੋਣਾਂ 2019 ਤਹਿਤ ਉੱਤਰੀ-ਪੱਛਮੀ ਦਿੱਲੀ ਲੋਕ ਸਭਾ ਸੀਟ ‘ਤੇ ਵਰਤਮਾਨ ਸੰਸਦ ਮੈਂਬਰ ਉਦਿਤ ਰਾਜ ਨੂੰ ਵੱਡਾ ਝਟਕਾ ਲੱਗਿਆ ਹੈ। ਨਾਮਜ਼ਦਗੀ ਦੇ ਆਖ਼ਰੀ ਦਿਨ ਭਾਜਪਾ ਨੇ ਉਨ੍ਹਾਂ ਦੀ ਟਿਕਟ ਕੱਟ ਕੇ ਮਸ਼ਹੂਰ ਗਾਇਕ ਹੰਸਰਾਜ ਹੰਸ ਨੂੰ ਉਮੀਦਵਾਰ ਐਲਾਨ ਦਿੱਤਾ ਹੈ।

Leave a Reply

Your email address will not be published. Required fields are marked *

%d bloggers like this: