Thu. Aug 22nd, 2019

ਉੱਤਰ ਪ੍ਰਦੇਸ਼ ਵਿੱਚ ਚੋਣ ਡਿਊਟੀ ਤੇ ਗਏ ਪੰਜਾਬ ਪੁਲੀਸ ਦੇ ਜਵਾਨ ਦੀ ਮੌਤ

ਉੱਤਰ ਪ੍ਰਦੇਸ਼ ਵਿੱਚ ਚੋਣ ਡਿਊਟੀ ਤੇ ਗਏ ਪੰਜਾਬ ਪੁਲੀਸ ਦੇ ਜਵਾਨ ਦੀ ਮੌਤ

ਲਖਨਊ, 25 ਮਈ: ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ਵਿੱਚ ਵੋਟਾਂ ਦੀ ਗਿਣਤੀ ਲਈ ਡਿਊਟੀ ਤੇ ਆਏ ਪੰਜਾਬ ਪੁਲੀਸ ਦੇ ਇੱਕ ਜਵਾਨ ਦੀ ਅਚਾਨਕ ਸਿਹਤ ਖਰਾਬ ਹੋਣ ਕਾਰਨ ਮੌਤ ਹੋ ਗਈ|
ਪ੍ਰਾਪਤ ਜਾਣਕਾਰੀ ਅਨੁਸਾਰ ਫਰੀਦਕੋਟ ਜ਼ਿਲ੍ਹੇ ਤੋਂ ਡਿਊਟੀ ਤੇ ਆਏ ਪੁਲੀਸ ਦੇ ਜਵਾਨ ਗੁਰਮੀਤ ਸਿੰਘ ਦੀ ਬੀਤੀ ਰਾਤ ਅਚਾਨਕ ਤਬੀਅਤ ਵਿਗੜ ਗਈ| ਉਨ੍ਹਾਂ ਨੂੰ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ, ਜਿੱਥੇ ਦੇਰ ਰਾਤ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ|

Leave a Reply

Your email address will not be published. Required fields are marked *

%d bloggers like this: