Thu. Apr 18th, 2019

ਐਸਜੀਪੀਸੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ ਦੀ ਮਾਤਾ ਦਾ ਦੇਹਾਂਤ

ਐਸਜੀਪੀਸੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ ਦੀ ਮਾਤਾ ਦਾ ਦੇਹਾਂਤ

ਕੁਰਾਲੀ: ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਚਰਨਜੀਤ ਸਿੰਘ ਚੰਨਾ ਕਾਲੇਵਾਲ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨਾਂ ਦੇ ਸਤਿਕਾਰਯੋਗ ਮਾਤਾ ਸੁਰਿੰਦਰ ਕੌਰ (71) ਪਤਨੀ ਮਾਸਟਰ ਬਲਵੀਰ ਸਿੰਘ ਵਾਸੀ ਕਾਲੇਵਾਲ ਜਿਲਾ ਮੋਹਾਲੀ ਦਾ ਸੰਖੇਪ ਬਿਮਾਰੀ ਮਗਰੋਂ ਬੀਤੀ ਦੇਰ ਰਾਤ ਦੇਹਾਂਤ ਹੋ ਗਿਆ। ਮਾਤਾ ਜੀ ਦਾ ਅੰਤਿਮ ਸੰਸਕਾਰ ਅੱਜ ਸਵੇਰੇ 12 ਵਜੇ ਉਨਾਂ ਦੇ ਜੱਦੀ ਪਿੰਡ ਕਾਲੇਵਾਲ ਵਿਖੇ ਕਰ ਦਿੱਤਾ ਗਿਆ।

ਇਸ ਦੁੱਖ ਦੀ ਘੜੀ ਵਿਚ ਅਕਾਲੀ ਆਗੂ ਰਣਜੀਤ ਸਿੰਘ ਗਿੱਲ, ਜਥੇਦਾਰ ਉਜਾਗਰ ਸਿੰਘ ਬਡਾਲੀ, ਪਰਮਜੀਤ ਕੌਰ ਲਾਂਡਰਾ, ਜਥੇਦਾਰ ਅਜਮੇਰ ਸਿੰਘ ਖੇੜਾ ਮੈਂਬਰ ਐਸਜੀਪੀਸੀ, ਯੂਥ ਆਗੂ ਰਵਿੰਦਰ ਸਿੰਘ ਖੇੜਾ, ਡਾਇਰੈਕਟਰ ਬਲਵਿੰਦਰ ਸਿੰਘ ਕਾਕਾ, ਰਣਧੀਰ ਸਿੰਘ ਧੀਰਾ, ਸਰਬਜੀਤ ਸਿੰਘ ਕਾਦੀਮਾਜਰਾ ਜਿਲਾ ਪ੍ਰਧਾਨ ਕਿਸਾਨ ਵਿੰਗ, ਪ੍ਰਧਾਨ ਹਰਜੀਤ ਸਿੰਘ ਰਾਮਪੁਰ ਟੱਪਰੀਆਂ, ਪ੍ਰਧਾਨ ਕੁਲਵੰਤ ਸਿੰਘ ਪੰਮਾ, ਪ੍ਰਧਾਨ ਕ੍ਰਿਸ਼ਨਾ ਦੇਵੀ ਧੀਮਾਨ, ਕੁਲਵੰਤ ਕੌਰ ਪਾਬਲਾ, ਅਮ੍ਰਿਤਪਾਲ ਕੌਰ ਬਾਠ, ਗੁਰਧਿਆਨ ਸਿੰਘ ਨਵਾਂਗਰਾਓ, ਅੰਜੂ ਚੰਦਰ ਪ੍ਰਧਾਨ ਖਰੜ, ਹਰਸਿਮਰਨ ਬੰਨੀ ਪ੍ਰਧਾਨ ਯੂਥ ਅਕਾਲੀ ਦਲ, ਸਾਹਿਬ ਸਿੰਘ ਬਡਾਲੀ, ਚੇਅਰਪਰਸ਼ਨ ਪਰਮਜੀਤ ਕੌਰ, ਚੇਅਰਮੈਨ ਮੇਜਰ ਸਿੰਘ ਸੰਗਤਪੁਰਾ, ਸੁਰਿੰਦਰ ਕੌਰ ਸ਼ੇਰਗਿੱਲ, ਦਵਿੰਦਰ ਸਿੰਘ ਬਾਜਵਾ ਐਮ ਡੀ ਸੰਨੀ ਇਨਕਲੇਵ, ਕੁਲਵਿੰਦਰ ਸਿੰਘ ਸਰਪੰਚ ਰਕੌਲੀ, ਵਿਸ਼ੂ ਕੁਰਾਲੀ, ਪ੍ਰਿੰਸ ਕੁਰਾਲੀ, ਇੰਦਰਬੀਰ ਸਿੰਘ ਪ੍ਰਧਾਨ, ਗੁਰਮੀਤ ਸਿੰਘ ਸਾਂਟੂ, ਲਖਵੀਰ ਲੱਕੀ, ਤਰਲੋਕ ਚੰਦ, ਰਾਜਦੀਪ ਹੈਪੀ, ਦਵਿੰਦਰ ਠਾਕੁਰ, ਪੱਪੀ ਪਡਿਆਲਾ, ਪਰਮਜੀਤ ਪੰਮੀ, ਹਰਜੀਤ ਹਰਮਨ, ਨਿਸ਼ਾਨ ਨਵਾਂਗਰਾਓ, ਅਵਤਾਰ ਸਿੰਘ ਸਰਪੰਚ ਸਲੇਮਪੁਰ, ਜਥੇ. ਮਨਜੀਤ ਸਿੰਘ ਮੁੰਧੋਂ, ਹਰਦੀਪ ਸਿੰਘ ਸਰਪੰਚ ਖਿਜ਼ਰਾਬਾਦ, ਬਲਦੇਵ ਸਿੰਘ ਖਿਜ਼ਰਬਾਦ, ਬਲਵਿੰਦਰ ਸਿੰਘ ਰਕੌਲੀ, ਪ੍ਰਿੰਸ ਕਾਲੇਵਾਲ, ਹਰਪਾਲ ਸਿੰਘ ਦਾਤਾਰਪੁਰ, ਦਲਵਿੰਦਰ ਸਿੰਘ ਕਿਸ਼ਨਪੁਰਾ, ਕਮਲ ਕਿਸ਼ੋਰ ਸ਼ਰਮਾ, ਪ੍ਰੀਤਮਹਿੰਦਰ ਸਿੰਘ ਬਿੱਟਾ, ਜਸਵੀਰ ਸਿੰਘ ਰਕੌਲੀ, ਸਵਰਨ ਸਿੰਘ ਪ੍ਰਧਾਨ ਗੁਰਦਵਾਰਾ ਕੁਰਾਲੀ, ਮਾਸਟਰ ਭਾਰਤ ਭੂਸ਼ਨ ਸਮੇਤ ਪਾਰਟੀ ਦੇ ਆਗੂਆਂ ਨੇ ਚਰਨਜੀਤ ਸਿੰਘ ਚੰਨਾ ਕਾਲੇਵਾਲੂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

Share Button

Leave a Reply

Your email address will not be published. Required fields are marked *

%d bloggers like this: