Tue. Jan 21st, 2020

ਐਸ. ਟੀ. ਐਫ. ਨੇ ਸਖ਼ਤ ਮੁਕਾਬਲੇ ਤੋਂ ਬਾਅਦ ਨਾਮੀ ਨਸ਼ਾ ਤਸਕਰ ਨੂੰ ਕੀਤਾ ਕਾਬੂ

ਐਸ. ਟੀ. ਐਫ. ਨੇ ਸਖ਼ਤ ਮੁਕਾਬਲੇ ਤੋਂ ਬਾਅਦ ਨਾਮੀ ਨਸ਼ਾ ਤਸਕਰ ਨੂੰ ਕੀਤਾ ਕਾਬੂ

ਅਜਨਾਲਾ : ਅਜਨਾਲਾ ਦੇ ਥਾਣਾ ਲੋਪੋਕੇ ਅਧੀਨ ਆਉਂਦੇ ਇੱਕ ਪਿੰਡ ਨਜ਼ਦੀਕ ਐਸ.ਟੀ.ਐਫ ਦੀ ਟੀਮ ਬੀਤੀ ਰਾਤ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਗਈ ਗਈ ਸੀ ਪਰ ਓਥੇ ਨਸ਼ਾ ਤਸਕਰਾਂ ਅਤੇ ਐਸ.ਟੀ.ਐਫ ਦੀ ਟੀਮ ਵਿਚਕਾਰ ਮੁਕਾਬਲਾ ਹੋ ਗਿਆ। ਇਸ ਦੌਰਾਨ ਤਸਕਰਾਂ ਵੱਲੋਂ ਚਲਾਈਂ ਗੋਲੀ ਨਾਲ ਐਸ.ਟੀ.ਐਫ ਦਾ ਇਕ ਜਵਾਨ ਗੰਭੀਰ ਜ਼ਖਮੀ ਹੋ ਗਿਆ ਹੈ।

ਇਸ ਦੌਰਾਨ ਸਖ਼ਤ ਮੁਕਾਬਲੇ ਤੋਂ ਬਾਅਦ ਐਸ.ਟੀ.ਐਫ ਦੀ ਟੀਮ ਨੇ ਕਥਿਤ ਮੁਲਜ਼ਮ ਕਰਨਵੀਰ ਸਿੰਘ ਨੂੰ ਕਾਬੂ ਕਰਕੇ ਉਸ ਕੋਲੋਂ ਹਥਿਆਰ ਅਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ।

ਮਿਲੀ ਜਾਣਕਾਰੀ ਅਨੁਸਾਰ ਕਰਨਵੀਰ ਸਿੰਘ ਦਾ ਸਾਥੀ ਸ਼ਮਸ਼ੇਰ ਸਿੰਘ ਭੱਜਣ ਵਿਚ ਕਾਮਯਾਬ ਹੋ ਗਿਆ ਹੈ। ਇਸ ਸਾਰੇ ਮਾਮਲੇ ਦੇ ਖ਼ੁਲਾਸੇ ਸੰਬੰਧੀ ਐਸ.ਟੀ.ਐਫ ਵੱਲੋਂ ਅੱਜ ਦੁਪਹਿਰ ਅੰਮ੍ਰਿਤਸਰ ਵਿਖੇ ਪ੍ਰੈਸ ਕਾਨਫ਼ਰੰਸ ਕੀਤੀ ਜਾਵੇਗੀ।

Disclaimer

We do not guarantee/claim that the information we have gathered is 100% correct. Most of the information used in articles are collected from social media and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing.

Leave a Reply

Your email address will not be published. Required fields are marked *

%d bloggers like this: