ਐਸ ਵਾਈ ਐਲ ਮਾਮਲਾ : ਕੇਂਦਰ ਨੇ ਸੁਪਰੀਮ ਕੋਰਟ ਤੋਂ ਮੰਗਿਆ ਹੋਰ ਸਮਾਂ

ss1

ਐਸ ਵਾਈ ਐਲ ਮਾਮਲਾ : ਕੇਂਦਰ ਨੇ ਸੁਪਰੀਮ ਕੋਰਟ ਤੋਂ ਮੰਗਿਆ ਹੋਰ ਸਮਾਂ

ਸਤਲੁਜ ਯਮੁਨਾ ਲਿੰਕ ਨਹਿਰ ਮਾਮਲੇ ਦੀ ਸੁਣਵਾਈ ਕੇਂਦਰ ਦੀ ਮੰਗ ‘ਤੇ ਸੁਪਰੀਮ ਕੋਰਟ ਨੇ 11 ਜੁਲਾਈ ਤੱਕ ਟਾਲ ਦਿੱਤੀ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ‘ਤੇ ਅੱਜ ਫੈਸਲਾ ਦੇਣਾ ਸੀ ਪਰ ਕੇਂਦਰ ਨੇ ਕੁੱਝ ਹੋਰ ਸਮਾਂ ਮੰਗ ਲਿਆ, ਜਿਸ ਕਾਰਨ ਸੁਣਵਾਈ 11 ਜੁਲਾਈ ਤੱਕ ਟਾਲ ਦਿੱਤੀ ਹੈ।

 

ਦੱਸਣਯੋਗ ਹੈ ਕਿ ਇਸ ਮਾਮਲੇ ‘ਤੇ ਪੰਜਾਬ ਅਤੇ ਹਰਿਆਣਾ ਵਿੱਚ ਕਾਫ਼ੀ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ। ਇਸ ਵਿਵਾਦ ਦਾ ਹੱਲ ਕਰਨ ਲਈ ਕੇਂਦਰ ਨੇ ਸਿੱਧਾ ਦਖ਼ਲ ਦਿੱਤਾ ਸੀ। ਜਿਸ ਕਰਕੇ ਕੇਂਦਰ ਨੇ ਦੋਵੇਂ ਸੂਬਿਆਂ ਦੇ ਮੁੱਖ ਸਕੱਤਰਾਂ ਦੀ ਮੀਟਿੰਗ ਵੀ ਸੱਦੀ ਸੀ ਪਰ ਇਹ ਬੈਠਕ ਬੇਨਤੀਜਾ ਰਹੀ ਸੀ।

Share Button

Leave a Reply

Your email address will not be published. Required fields are marked *