ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Fri. Jun 5th, 2020

ਐੱਸ.ਐੱਸ.ਪੀ ਚਰਨਜੀਤ ਸ਼ਰਮਾ ਨੂੰ 3 ਅਪ੍ਰੈਲ ਤੱਕ ਨਿਆਇਕ ਹਿਰਾਸਤ ਵਿਚ ਭੇਜਿਆ

ਐੱਸ.ਐੱਸ.ਪੀ ਚਰਨਜੀਤ ਸ਼ਰਮਾ ਨੂੰ 3 ਅਪ੍ਰੈਲ ਤੱਕ ਨਿਆਇਕ ਹਿਰਾਸਤ ਵਿਚ ਭੇਜਿਆ

ਕੋਟਕਪੁਰਾ ਗੋਲੀਕਾਂਡ ਮਾਮਲੇ ਵਿਚ ਫਰੀਦਕੋਟ ਅਦਾਲਤ ਨੇ ਅੱਜ ਸਾਬਕਾ ਐਸ.ਐੱਸ.ਪੀ ਚਰਨਜੀਤ ਸ਼ਰਮਾ ਨੂੰ 3 ਅਪ੍ਰੈਲ ਤੱਕ ਨਿਆਇਕ ਹਿਰਾਸਤ ਵਿਚ ਭੇਜਣ ਦਾ ਹੁਕਮ ਸੁਣਾਇਆ।

Leave a Reply

Your email address will not be published. Required fields are marked *

%d bloggers like this: