Thu. Feb 20th, 2020

ਕਈ ਬਿਮਾਰੀਆਂ ਨੂੰ ਖ਼ਤਮ ਕਰਾ ਹੈ ਅੰਬਚੂਰ

ਕਈ ਬਿਮਾਰੀਆਂ ਨੂੰ ਖ਼ਤਮ ਕਰਾ ਹੈ ਅੰਬਚੂਰ

ਚਿਹਰੇ ਦਾ ਨਿਖਾਰ — ਚਿਹਰੇ ਦਾ ਰੂਪ ਨਿਖਾਰਨ ਲਈ ਔਲੇ ਦਾ ਚੂਰਣ ਦਹੀਂ ਜਾਂ ਸਬਜ਼ੀ ਵਿਚ ਅੰਬਚੂਰ ਦੀ ਥਾਂ ‘ਤੇ ਪਾ ਕੇ ਖਾਓ।

ਪਾਚਨ ਤੰਤਰ — ਚੁਟਕੀ ਇਕ ਅੰਬਚੂਰ ਪਾਊਡਰ ਦੀ ਨਿਯਮਿਤ ਰੂਪ ‘ਚ ਵਰਤੋਂ ਕਰਨ ਨਾਲ ਐਸੀਡਿਟੀ, ਕਬਜ਼, ਗੈਸ ਅਤੇ ਪਾਚਨ ਤੰਤਰ ਵਿਚ ਸੁਧਾਰ ਕਰਨ ‘ਚ ਮਦਦ ਮਿਲਦੀ ਹੈ। ਇਸ ਤੋਂ ਇਲਾਵਾ ਇਸ ਨਾਲ ਪੇਟ ਫੁੱਲਣ ਦੀ ਸਮੱਸਿਆਂ ਵੀ ਦੂਰ ਹੋ ਜਾਂਦੀ ਹੈ।

ਅੱਖਾਂ ਲਈ ਫਾਇਦੇਮੰਦ —– ਇਸ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਅੱਖਾਂ ਦੀ ਰੌਸ਼ਨੀ ਤੇਜ਼ ਹੋਣ ਦੇ ਨਾਲ-ਨਾਲ ਚਸ਼ਮੇ ਦੀ ਸਮੱਸਿਆ ਵੀ ਦੂਰ ਹੋ ਜਾਂਦੀ ਹੈ। ਇਸ ਨੂੰ ਤੁਸੀਂ ਆਪਣੇ ਆਹਾਰ ਵਿਚ ਸ਼ਾਮਲ ਕਰਕੇ ਮੋਤਿਆਬਿੰਦ ਦੀ ਸਮੱਸਿਆ ਤੋਂ ਵੀ ਬਚੇ ਰਹਿ ਸਕਦੇ ਹੋ।

ਦਿਲ ਦੇ ਰੋਗ — ਰੋਜ਼ਾਨਾ ਖਾਲੀ ਪੇਟ ਇਸ ਦੀ ਵਰਤੋਂ ਤੁਹਾਨੂੰ ਹਾਰਟ ਅਟੈਕ ਅਤੇ ਹਾਰਟ ਫੇਲਿਅਰ ਦੇ ਖਤਰੇ ਤੋਂ ਬਚਾਉਂਦਾ ਹੈ। ਇਸ ਤੋਂ ਇਲਾਵਾ ਇਸ ਦੀ ਵਰਤੋਂ ਨਾਲ ਤੁਹਾਨੂੰ ਦਿਲ ਦੇ ਹੋਰ ਰੋਗਾਂ ਨਾਲ ਲੜਣ ਵਿਚ ਮਦਦ ਮਿਲਦੀ ਹੈ।

ਅਨੀਮੀਆ — ਅੰਬਚੂਰ ਦੀ ਵਰਤੋਂ ਕਰਨ ਨਾਲ ਸਰੀਰ ਵਿੱਚ ਹੀਮੋਗਲੋਬਿਨ ਦੀ ਮਾਤਰਾ ਵਧਦੀ ਹੈ। ਜਿਸ ਨਾਲ ਅਨੀਮੀਆ ਦੀ ਸਮੱਸਿਆ ਦੂਰ ਹੋ ਜਾਂਦੀ ਹੈ। ਇਸ ਤੋਂ ਇਲਾਵਾ ਅੰਬਚੂਰ ਅਤੇ ਹਲਦੀ ਨੂੰ ਮਿਲਾ ਕੇ ਮਸੂੜਿਆਂ ਦੀ ਮਾਲਿਸ਼ ਕਰਨ ਨਾਲ ਪੀਲੇ ਦੰਦਾਂ ਦੀ ਸਮੱਸਿਆ, ਦੰਦਾਂ ਵਿੱਚ ਦਰਦ ਅਤੇ ਛਾਲਿਆਂ ਦੀ ਸਮੱਸਿਆ ਦੂਰ ਹੋ ਜਾਂਦੀ ਹੈ।

Disclaimer

We do not guarantee/claim that the information we have gathered is 100% correct. Most of the information used in articles are collected from social media and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing.

Leave a Reply

Your email address will not be published. Required fields are marked *

%d bloggers like this: