ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Wed. Jun 3rd, 2020

ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਕਾਰਜਾਂ ਜਾਇਜ਼ਾ ਲੈਣ ਵਾਸਤੇ ਡੇਰਾ ਬਾਬਾ ਨਾਨਕ ਪੁੱਜੀ ਸੈਂਟਰ ਤੋਂ ਟੀਮ

ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਕਾਰਜਾਂ ਜਾਇਜ਼ਾ ਲੈਣ ਵਾਸਤੇ ਡੇਰਾ ਬਾਬਾ ਨਾਨਕ ਪੁੱਜੀ ਸੈਂਟਰ ਤੋਂ ਟੀਮ

ਡੇਰਾ ਬਾਬਾ ਨਾਨਕ, 14 ਅਕਤੂਬਰ: ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਣ ਵਾਸਤੇ ਕੇਂਦਰੀ ਟੀਮ ਡੇਰਾ ਬਾਬਾ ਨਾਨਕ ਵਿਖੇ ਪੁਜੀ ਹੈ। ਜਿੱਥੇ ਉਨ੍ਹਾਂ ਵੱਲੋਂ ਅੰਤਰਰਾਸ਼ਟਰੀ ਸਰਹੱਦ ‘ਤੇ ਚਲ ਰਹੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ ਲਿਆ ਜਾ ਰਿਹਾ ਹੈ।

ਇਸ ਮੌਕੇ ਉਨ੍ਹਾਂ ਦੇ ਨਾਲ ਐੱਸ.ਐਲ.ਸੀ ਦਾਸ ਜੁਆਇੰਟ ਸੈਕਟਰੀ, ਸ੍ਰੀ ਸਤੀਸ਼ ਚੰਦਰਾ ਅਡੀਸ਼ਨਲ ਚੀਫ਼ ਸੈਕਟਰੀ, ਸੰਦੇਸ਼ ਕੁਮਾਰ, ਚੀਫ਼ ਪ੍ਰਿੰਸੀਪਲ ਸੈਕਟਰੀ ਮੁੱਖ ਮੰਤਰੀ ਪੰਜਾਬ ਆਦਿ ਪ੍ਰਮੁੱਖ ਅਧਿਕਾਰੀ ਮੌਜੂਦ ਸਨ।

Leave a Reply

Your email address will not be published. Required fields are marked *

%d bloggers like this: