Sat. Jul 20th, 2019

ਕਰਜ਼ੇ ਤੋਂ ਤੰਗ ਆ ਕੇ ਇਕ ਹੋਰ ਕਿਸਾਨ ਨੇ ਕੀਤੀ ਖੁਦਕੁਸ਼ੀ

ਕਰਜ਼ੇ ਤੋਂ ਤੰਗ ਆ ਕੇ ਇਕ ਹੋਰ ਕਿਸਾਨ ਨੇ ਕੀਤੀ ਖੁਦਕੁਸ਼ੀ

ਫਿਰੋਜ਼ਪੁਰ ਦੇ ਇਕ ਹੋਰ ਕਿਸਾਨ ਨੇ ਕਰਜੇ ਤੋਂ ਤੰਗ ਆ ਕੇ ਕੀਤੀ ਖੁਦਕੁਸ਼ੀ। ਫਿਰੋਜ਼ਪੁਰ ਦੇ ਪਿੰਡ ਮਹਿਮਾ ਦੇ ਰਹਿਣ ਵਾਲੇ 45 ਸਾਲਾਂ ਕਰਮਜੀਤ ਸਿੰਘ ਨੇ ਕੀਟਨਾਸ਼ਕ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ ਇਹ 4 ਕਿਲੇ ਜਮੀਨ ਦਾ ਮਾਲਿਕ ਸੀ ਇਸ ਉਪਰ 12 ਲੱਖ ਰੁਪਏ ਦਾ ਕਰਜਾ ਸੀ ਜਿਸ ਕਰਕੇ ਪਰੇਸ਼ਾਨ ਰਹਿੰਦਾ ਸੀ।

Leave a Reply

Your email address will not be published. Required fields are marked *

%d bloggers like this: