ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Sat. Jun 6th, 2020

ਕਰਫ਼ਿਊ ‘ਚ ਮਦਦ ਚਾਹੀਦੀ ਹੈ ਤਾਂ Helpline No. 112 ਤੇ ਕਰੋ ਸੰਪਰਕ

ਕਰਫ਼ਿਊ ‘ਚ ਮਦਦ ਚਾਹੀਦੀ ਹੈ ਤਾਂ Helpline No. 112 ਤੇ ਕਰੋ ਸੰਪਰਕ

ਜਾਬ ‘ਚ ਕਰਫ਼ਿਊ ਦੌਰਾਨ ਲੋਕਾਂ ਨੂੰ ਰੋਜ਼ਮਰਾ ਦੀਆਂ ਚੀਜ਼ਾਂ ਮੁਹੱਈਆ ਕਰਵਾਉਣ ‘ਚ ਲੱਗੀ ਪੰਜਾਬ ਪੁਲਿਸ ਦੇ ਜਵਾਨਾਂ ਨੇ ਕਰਫ਼ਿਊ ਤੋਂ ਬਾਅਦ ਸੂਬੇ ‘ਚ ਲੋਕਾਂ ਨੂੰ ਡੇਢ ਲੱਖ ਖਾਣੇ ਦੇ ਪੈਕੇਟ ਪਹੁੰਚਾਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਹੈ ਕਿ ਸੂਬੇ ‘ਚ ਲੋਕਾਂ ਨੂੰ ਆਪਣੀਆਂ ਆਮ ਤੇ ਮੈਡੀਕਲ ਜ਼ਰੂਰਤਾਂ ਪੂਰੀਆਂ ਕਰਨ ਲਈ ਈ-ਪਾਸ ਸਹੂਲਤ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਦੇ ਨਾਲ ਹੀ ਸੂਬੇ ‘ਚ ਲੋਕਾਂ ਲਈ 112 ਨੰਬਰ ਨੂੰ ਕਰਫ਼ਿਊ ਹੈਲਪਲਾਈਨ ਦੇ ਤੌਰ ‘ਤੇ ਸ਼ੁਰੂ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *

%d bloggers like this: