Tue. Jul 23rd, 2019

ਕਾਂਗਰਸ ਦੇ ਰਾਜ ‘ਚ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ-ਪ੍ਰਕਾਸ਼ ਸਿੰਘ ਬਾਦਲ

ਕਾਂਗਰਸ ਦੇ ਰਾਜ ‘ਚ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ-ਪ੍ਰਕਾਸ਼ ਸਿੰਘ ਬਾਦਲ

ਕਾਂਗਰਸ ਦੇ ਰਾਜ 'ਚ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ-ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ.ਪ੍ਰਕਾਸ਼ ਸਿੰਘ ਬਾਦਲ ਅੱਜ ਬਠਿੰਡਾ ਦੇ ਦਿਓਲ ਹਸਪਤਾਲ ‘ਚ ਪਹੁੰਚੇ।ਕਾਂਗਰਸ ਦੇ ਰਾਜ ‘ਚ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ-ਪ੍ਰਕਾਸ਼ ਸਿੰਘ ਬਾਦਲਜਿੱਥੇ ਉਹ ਪਿੰਡ ਸੱਕਾਵਾਲੀ ਦੇ ਸ਼੍ਰੋਮਣੀ ਅਕਾਲੀ ਦਲ ਦੇ ਸਰਪੰਚ ਦਾ ਪਤਾ ਲੈਣ ਦੇ ਲਈ ਪੁਹੰਚੇ ਸਨ।ਜੋ ਕਿ ਬੀਤੇ ਦਿਨੀਂ ਇੱਕ ਹਾਦਸੇ ਵਿਚ ਜਖਮੀ ਹੋ ਗਏ ਸਨ।ਕਾਂਗਰਸ ਦੇ ਰਾਜ ‘ਚ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ-ਪ੍ਰਕਾਸ਼ ਸਿੰਘ ਬਾਦਲਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਸਾਬਕਾ ਮੁੱਖ ਮੰਤਰੀ ਸ.ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਅਕਾਲੀ ਇਸਤਰੀ ਦਲ ਦੀ ਮੀਤ ਪ੍ਰਧਾਨ ‘ਤੇ ਹੋਏ ਹਮਲੇ ‘ਤੇ ਗ਼ਲਤ ਟਿੱਪਣੀ ਕਰਨਾ ਨਿੰਦਣਯੋਗ ਹੈ।ਉਨ੍ਹਾਂ ਨੇ ਕਿਹਾ ਕਿ ਸੁਖਪਾਲ ਖਹਿਰਾ ਨੂੰ ਇਸ ਤਰ੍ਹਾਂ ਦੀਆਂ ਘਟੀਆ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ। ਕਾਂਗਰਸ ਦੇ ਰਾਜ ‘ਚ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ-ਪ੍ਰਕਾਸ਼ ਸਿੰਘ ਬਾਦਲਸ. ਬਾਦਲ ਨੇ ਕਿਹਾ ਕਿ ਕਾਂਗਰਸ ਦੇ ਰਾਜ ‘ਚ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ। ਜੁਰਮ,ਜਬਰ-ਜਨਾਹ ਅਤੇ ਕਤਲੇਆਮ ਆਮ ਹੋ ਰਹੇ ਹਨ ਅਤੇ ਜੋ ਕੁੱਝ ਵੀ ਹੋ ਰਿਹਾ ਹੈ ਉਹ ਉਨ੍ਹਾਂ ਨੇ 80 ਸਾਲ ਦੀ ਉਮਰ ‘ਚ ਕਦੇ ਨਹੀਂ ਦੇਖਿਆ ਸੀ।ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਲੋਕਾਂ ਲਈ ਹਮੇਸ਼ਾ ਹੀ ਸੰਘਰਸ਼ ਕੀਤਾ ਹੈ ਅਤੇ ਜੋ ਵੀ ਲੜਾਈਆਂ ਲੜੀਆਂ ਹਨ ਉਨ੍ਹਾਂ ‘ਚ ਜਿੱਤ ਪ੍ਰਾਪਤ ਕੀਤੀ ਹੈ।ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਪੰਜਾਬ ਦਾ ਵਿਕਾਸ਼ ਹੋਇਆ ਹੈ।

Leave a Reply

Your email address will not be published. Required fields are marked *

%d bloggers like this: