ਕਾਂਗਰਸ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਘਰ -ਘਰ ਪਹੁੰਚਾਇਆ ਜਾਵੇਗਾ- ਸੁਖਬੀਰ ਸਿੰਘ ਬਾਦਲ

ss1

ਕਾਂਗਰਸ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਘਰ -ਘਰ ਪਹੁੰਚਾਇਆ ਜਾਵੇਗਾ- ਸੁਖਬੀਰ ਸਿੰਘ ਬਾਦਲ

ਕਾਂਗਰਸ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਘਰ -ਘਰ ਪਹੁੰਚਾਇਆ ਜਾਵੇਗਾ- ਸੁਖਬੀਰ ਸਿੰਘ ਬਾਦਲ

ਕਾਂਗਰਸ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਘਰ -ਘਰ ਪਹੁੰਚਾਇਆ ਜਾਵੇਗਾ- ਅੱਜ ਸ਼੍ਰੋਮਣੀ ਅਕਾਲੀ ਦਲ ਦੇ ਦਫਤਰ ‘ਚ ਪਾਰਟੀ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਚ ਸ਼੍ਰੋਮਣੀ ਅਕਾਲੀ ਦਲ ਦੇ ਐਮ.ਐਲ.ਏ.,ਸਾਬਕਾ ਐਮ.ਐਲ.ਏ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਹੋਈ। ਕਾਂਗਰਸ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਘਰ -ਘਰ ਪਹੁੰਚਾਇਆ ਜਾਵੇਗਾ- ਸੁਖਬੀਰ ਸਿੰਘ ਬਾਦਲ

ਮੀਟਿੰਗ ਦੇ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਾਰਟੀ ਨੂੰ ਕਿਸ ਤਰਾਂ ਮਜ਼ਬੂਤ ਕਰਨਾ ਹੈ ਅਤੇ ਸਰਕਾਰ ਦੀ ਲੋਕ ਵਿਰੋਧੀ ਨੀਤੀਆਂ ਨੂੰ ਘਰ -ਘਰ ਤੱਕ ਪੁਹੰਚਾਉਣ ਲਈ ਪਾਰਟੀ ਦੇ ਵਰਕਰਾਂ ਨਾਲ ਵਿਚਾਰ ਚਰਚਾ ਕੀਤੀ।ਜਿਸ ਨੂੰ ਲੈ ਕੇ ਅਗਲੇ 6 ਮਹੀਨਿਆਂ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।ਕਾਂਗਰਸ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਘਰ -ਘਰ ਪਹੁੰਚਾਇਆ ਜਾਵੇਗਾ- ਸੁਖਬੀਰ ਸਿੰਘ ਬਾਦਲਫ਼ਤਹਿਗੜ ਸਾਹਿਬ ਸ਼ਹੀਦੀ ਜੋੜ ਮੇਲੇ ਤੇ ਵਿਕੀ ਬੁਰਹਾਨ ਬਾਣੀ ਦੀ ਤਸਵੀਰ ਵਾਲੀ ”ਵੰਗਾਰ” ਮੈਗਜੀਨ ਦਾ ਅਕਾਲੀ ਦਲ ਅੰਮ੍ਰਿਤਸਰ ਵੱਲੋ ਸਮਰਥਨ ਕਰਨ ‘ਤੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਿਸ ਅੱਤਵਾਦੀ ਨੇ ਜੰਮੂ ਕਸ਼ਮੀਰ ਵਿੱਚ ਨਿਰਦੋਸ ਲੋਕਾਂ ਦੀ ਹੱਤਿਆ ਕੀਤੀ ਹੈ ਅਤੇ ਅਕਾਲੀ ਦਲ ਅੰਮ੍ਰਿਤਸਰ ਦੇ ਵੱਲੋ ਉਸਦਾ ਸਮਰਥਨ ਕਰਨਾ ਸ਼ਰਮਨਾਕ ਗੱਲ ਹੈ।ਕਾਂਗਰਸ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਘਰ -ਘਰ ਪਹੁੰਚਾਇਆ ਜਾਵੇਗਾ- ਸੁਖਬੀਰ ਸਿੰਘ ਬਾਦਲਪੰਜਾਬ ਸਰਕਾਰ ਦੇ ਵੱਲੋ ਕਰਜ਼ ਮਾਫ਼ੀ ਦੀ ਪਹਿਲੀ ਕਿਸ਼ਤ ਜਨਵਰੀ ਵਿੱਚ ਜਾਰੀ ਕਰਨ ਨੂੰ ਲੈ ਕੇ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਕਾਰ ਕੇਵਲ ਕਰਜ਼ ਮਾਫ਼ੀ ਦੇ ਨਾਮ ਤੇ ਕਿਸਾਨਾਂ ਨਾਲ ਧੋਖਾ ਕਰ ਰਹੀ ਹੈ।ਕਾਂਗਰਸ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਘਰ -ਘਰ ਪਹੁੰਚਾਇਆ ਜਾਵੇਗਾ- ਸੁਖਬੀਰ ਸਿੰਘ ਬਾਦਲਮਨਪ੍ਰੀਤ ਬਾਦਲ ਦੇ ਸਾਲ 2018 ‘ਚ ਸਰਕਾਰ ਦੇ ਵਾਦਿਆ ਨੂੰ ਪੂਰਾ ਕਰਨ ਦਾ ਸਾਲ ਦੱਸਣ ਤੇ ਸੁਖਬੀਰ ਬਾਦਲ ਨੇ ਕਿਹਾ ਕਿ ਸਰਕਾਰ ਸਿਰਫ਼ ਜਨਤਾ ਨੂੰ ਗੁਮਰਾਹ ਕਰ ਰਹੀ ਹੈ ਜਦਕਿ ਇਹ 2020 ਤੱਕ ਵੀ ਕੁਝ ਨਹੀਂ ਕਰਨਾ।

Share Button

Leave a Reply

Your email address will not be published. Required fields are marked *