ਕਾਰ ਅਤੇ ਟਰੈਕਟਰ-ਟਰਾਲੀ ਵਿਚਕਾਰ ਭਿਆਨਕ ਟੱਕਰ , ਸਿਵਲ ਹਸਪਤਾਲ ਵਿੱਚ ਤੈਨਾਤ ਡਾਕਟਰ ਸਮੇਤ ਦੋ ਦੀ ਮੌਤ

ss1

ਕਾਰ ਅਤੇ ਟਰੈਕਟਰ-ਟਰਾਲੀ ਵਿਚਕਾਰ ਭਿਆਨਕ ਟੱਕਰ , ਸਿਵਲ ਹਸਪਤਾਲ ਵਿੱਚ ਤੈਨਾਤ ਡਾਕਟਰ ਸਮੇਤ ਦੋ ਦੀ ਮੌਤ

ਕਾਰ ਅਤੇ ਟਰੈਕਟਰ-ਟਰਾਲੀ ਵਿਚਕਾਰ ਭਿਆਨਕ ਟੱਕਰ , ਸਿਵਲ ਹਸਪਤਾਲ ਵਿੱਚ ਤੈਨਾਤ ਡਾਕਟਰ ਸਮੇਤ ਦੋ ਦੀ ਮੌਤ

ਜਲੰਧਰ-ਹੁਸ਼ਿਆਰਪੁਰ ਰੋਡ ‘ਤੇ ਪੈਂਦੇ ਕਸਬੇ ਕਠਾਰ ਕੋਲ ਟਰੈਕਟਰ-ਟਰਾਲੀ ਅਤੇ ਕਾਰ ਵਿੱਚਕਾਰ ਅੱਜ ਦੁਪਹਿਰ ਭਿਆਨਕ ਟੱਕਰ ਹੋ ਗਈ। ਇਸ ਦੁਰਘਟਨਾ ਵਿੱਚ ਜਲੰਧਰ ਦੇ ਸਿਵਲ ਹਸਪਤਾਲ ਦੇ ਡਾਕਟਰ ਸੁਰਿੰਦਰਪਾਲ ਅਤੇ ਕੰਪਿਊਟਰ ਆਪਰੇਟਰ ਦੀ ਮੌਤ ਹੋਣ ਦੀ ਖ਼ਬਰ ਹੈ, ਜਦਕਿ ਇੱਕ ਔਰਤ ਜ਼ਖ਼ਮੀ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਅੱਡਾ ਕਠਾਰ ‘ਚ ਖੜ੍ਹੀ ਟਰੈਕਟਰ-ਟਰਾਲੀ ‘ਚ ਹੁਸ਼ਿਆਰਪੁਰ ਵਲੋਂ ਤੇਜ਼ ਰਫ਼ਤਾਰ ਗੱਡੀ ਦੇ ਵੱਜਣ ਕਾਰਨ ਇਹ ਹਾਦਸਾ ਵਾਪਰਿਆ। ਹਾਦਸੇ ‘ਚ ਅਰਟਿਕਾ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ। ਮੌਕੇ ਤੇ ਪੁੱਜ ਕੇ ਪੁਲਿਸ ਨੇ ਟਰੈਕਟਰ-ਟਰਾਲੀ ਨੂੰ ਆਪਣੇ ਕਬਜੇ ਵਿੱਚ ਲੈ ਲਿਆ ਹੈ।

Share Button

Leave a Reply

Your email address will not be published. Required fields are marked *