ਕਿਸਾਨ ਤੋਂ 3 ਲੱਖ ਦੀ ਨਕਦੀ ਖੋਹਣ ਵਾਲਾ ਭੀਖੀ ਦਾ ਚੇਅਰਮੈਨ ਨਿਕਲਿਆ

ਕਿਸਾਨ ਤੋਂ 3 ਲੱਖ ਦੀ ਨਕਦੀ ਖੋਹਣ ਵਾਲਾ ਭੀਖੀ ਦਾ ਚੇਅਰਮੈਨ ਨਿਕਲਿਆ

ਮਾਨਸਾ, 24 ਮਈ: ਸਥਾਨਕ ਸ਼ਹਿਰ ‘ਚ ਉਦੋਂ ਹਫੜਾ-ਦਫੜੀ ਮੱਚ ਗਈ ਜਦੋਂ ਕਾਰ ਸਵਾਰ ਲੁਟੇਰੇ ਇਕ ਕਿਸਾਨ ਤੋਂ 3 ਲੱਖ ਰੁਪਏ ਦੀ ਨਕਦੀ ਖੋਹ ਕੇ ਫ਼ਰਾਰ ਹੋ ਗਏ। ਲੋਕਾਂ ਵਲੋਂ ਰੌਲਾ ਪਾਉਣ ਅਤੇ ਪੁਲਿਸ ਦੀ ਮੁਸਤੈਦੀ ਕਾਰਨ ਦੋਵਾਂ ਲੁਟੇਰਿਆਂ ਨੂੰ ਚੁਗ਼ਲੀ ਘਰ ਨੇੜਿਉਂ ਕਾਬੂ ਕਰ ਲਿਆ ਗਿਆ। ਪੁਲਿਸ ਹੱਥ ਚੜੇ ਵਿਅਕਤੀਆਂ ਦੀ ਪਹਿਚਾਣ ਅਕਾਲੀ ਆਗੂ ਤੇ ਬਲਾਕ ਸੰਮਤੀ ਭੀਖੀ ਦੇ ਚੇਅਰਮੈਨ ਪ੍ਰਗਟ ਸਿੰਘ ਤੇ ਅਮਰਜੀਤ ਸਿੰਘ ਵਾਸੀ ਖੀਵਾ ਖ਼ੁਰਦ ਵਜੋਂ ਹੋਈ ਹੈ।

Share Button

Leave a Reply

Your email address will not be published. Required fields are marked *

%d bloggers like this: