ਕਿੰਝ ਸਿਹਤ ਲਈ ਫ਼ਾਇਦੇਮੰਦ ਹੈ ਸੇਂਧਾ ਨਮਕ

ss1

ਕਿੰਝ ਸਿਹਤ ਲਈ ਫ਼ਾਇਦੇਮੰਦ ਹੈ ਸੇਂਧਾ ਨਮਕ

ਪੱਥਰੀ ਦੀ ਸਮੱਸਿਆ — ਜੇ ਤੁਹਾਨੂੰ ਪੱਥਰੀ ਦੀ ਸਮੱਸਿਆ ਹੈ ਤਾਂ ਸੇਂਧਾ ਨਮਕ ਅਤੇ ਨਿੰਬੂ ਨੂੰ ਪਾਣੀ ਵਿਚ ਮਿਲਾਕੇ ਪੀਓ ਇਸ ਨਾਲ ਕੁਝ ਹੀ ਦਿਨਾਂ ਵਿਚ ਪੱਥਰੀ ਗਲ ਜਾਵੇਗੀ।
ਨੀਂਦ ਨਾ ਆਉਣ ਦੀ ਸਮੱਸਿਆ — ਨੀਂਦ ਨਾ ਆਉਣ ਦੀ ਸਮੱਸਿਆ ਵਿਚ ਵੀ ਸੇਂਧਾ ਨਮਕ ਕਾਫੀ ਫਾਇਦੇਮੰਦ ਹੁੰਦਾ ਹੈ।
ਮਾਸਪੇਸ਼ੀਆਂ ਵਿੱਚ ਦਰਦ — ਇਹ ਨਮਕ ਮਾਸਪੇਸ਼ੀਆ ਵਿੱਚ ਹੋਣ ਵਾਲੇ ਦਰਦ ਨੂੰ ਦੂਰ ਕਰਦਾ ਹੈ।
ਡਾਈਬਟੀਜ਼ — ਸੇਂਧਾ ਨਮਕ ਡਾਈਬਟੀਜ਼ ਦੇ ਮਰੀਜ਼ਾਂ ਦੇ ਲਈ ਬਹੁਤ ਹੀ ਫਾਇਦੇਮੰਦ ਹੁੰਦਾ ਹੈ।
ਬਲੱਡ ਪ੍ਰੈਸ਼ਰ ਕੰਟਰੋਲ — ਇਸ ਦਾ ਸੇਵਨ ਕਰਨ ਨਾਲ ਬਲੱਡ ਪ੍ਰੈਸ਼ਰ ਕੰਟਰੋਲ ਵਿੱਚ ਰਹਿੰਦਾ ਹੈ।
ਇਸ ਦੇ ਨਾਲ ਹੀ ਇਹ ਕੋਲੈਸਟ੍ਰਾਲ ਘੱਟ ਕਰਨ ‘ਚ ਵੀ ਮਦਦ ਕਰਦਾ ਹੈ। ਜਿਸ ਨਾਲ ਹਾਰਟ ਅਟੈਕ ਦਾ ਖਤਰਾ ਘੱਟ ਜਾਂਦਾ ਹੈ।
ਥਕਾਵਟ — ਇਹ ਥਕਾਵਟ ਨੂੰ ਘੱਟ ਕਰਦਾ ਹੈ। ਇਸ ਦੇ ਨਾਲ ਇਹ ਸੇਰੋਟੋਨਿਨ ਅਤੇ ਮੇਲਾਟੋਨਿਨ ਹਾਰਮੋਨਜ਼ ਦੀ ਮਾਤਰਾ ਬਣਾਓ ਰੱਖਦਾ ਹੈ ਜੋ ਤਣਾਅ ਨਾਲ ਲੜਨ ‘ਚ ਮਦਦ ਕਰਦੀ ਹੈ।
ਸਰੀਰ ਦਰਦ — ਇਹ ਨਮਕ ਮਾਸਪੇਸ਼ੀਆਂ ਦੇ ਦਰਦ ਅਤੇ ਕੜਵੱਲ ਦੇ ਨਾਲ ਹੀ ਜੋੜਾਂ ਦੇ ਦਰਦ ਨੂੰ ਵੀ ਘੱਟ ਕਰਦਾ ਹੈ।
ਸਾਇਨਸ ‘ਚ ਆਰਾਮ — ਸਾਇਨਸ ਦਾ ਦਰਦ ਪੂਰੇ ਸਰੀਰ ਨੂੰ ਪਰੇਸ਼ਾਨੀ ਦਿੰਦਾ ਹੈ। ਇਸ ਤੋਂ ਛੁਟਕਾਰਾ ਪਾਉਣ ਦੇ ਲਈ ਸੇਂਧਾ ਵਾਲੇ ਨਮਕ ਨਾਲ ਬਣੇ ਖਾਣੇ ਦੀ ਵਰਤੋਂ ਕਰਨੀ ਚਾਹੀਦੀ ਹੈ। ਜੇਕਰ ਤੁਹਾਨੂੰ ਪੱਥਰੀ ਦੀ ਸਮੱਸਿਆ ਹੈ ਤਾਂ ਸੇਂਧਾ ਨਮਕ ਅਤੇ ਨਿੰਬੂ ਨੂੰ ਪਾਣੀ ‘ਚ ਮਿਲਾ ਕੇ ਪੀਓ। ਇਸ ਨਾਲ ਪੱਥਰੀ ਗਲਣ ਲੱਗ ਜਾਵੇਗੀ।
ਅਸਥਮਾ ਦੂਰ — ਅਸਥਮਾ, ਸ਼ੂਗਰ ਅਤੇ ਆਰਥਰਾਇਟਸ ਦੇ ਮਰੀਜ਼ਾਂ ਦ ਲਈ ਸੇਂਧਾ ਨਮਕ ਦੀ ਵਰਤੋਂ ਕਰਨਾ ਬਹੁਤ ਹੀ ਫਾਇਦੇਮੰਦ ਹੈ। ਨੀਂਦ ਨਾ ਆਉਣ ਦੀ ਸਮੱਸਿਆ ਲਈ ਵੀ ਸੇਂਧਾ ਨਮਕ ਦੀ ਵਰਤੋਂ ਕਰਨੀ ਚਾਹੀਦੀ ਹੈ।
ਤਣਾਅ — ਸੇਂਧਾ ਨਮਕ ਤਣਾਅ ਨੂੰ ਘੱਟ ਕਰਨ ਵਿੱਚ ਵੀ ਮਦਦ ਕਰਦਾ ਹੈ।
ਕੋਲੈਸਟ੍ਰਾਲ ਨੂੰ ਕਰੇ ਕੰਟਰੋਲ — ਸੇਂਧਾ ਨਮਕ ਕੋਲੈਸਟ੍ਰਾਲ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ ਜਿਸ ਨਾਲ ਹਾਰਟ ਅਟੈਕ ਦਾ ਖਤਰਾ ਘੱਟ ਹੋ ਜਾਂਦਾ ਹੈ।

Share Button

Leave a Reply

Your email address will not be published. Required fields are marked *