ਕੀ ਕਿਹਾ ਕੈਪਟਨ ਅਮਰਿੰਦਰ ਨੇ ਰਾਣਾ ਗੁਰਜੀਤ ਦੇ ਅਸਤੀਫੇ ਬਾਰੇ ?

ss1

ਕੀ ਕਿਹਾ ਕੈਪਟਨ ਅਮਰਿੰਦਰ ਨੇ ਰਾਣਾ ਗੁਰਜੀਤ ਦੇ ਅਸਤੀਫੇ ਬਾਰੇ ?

ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਰਾਣਾ ਗੁਰਜੀਤ ਦੇ ਅਸਤੀਫੇ ਬਾਰੇ ਅੰਤਿਮ ਫੈਸਲਾ ਕਾਂਗਰਸ ਹਾਈਕਮਾਂਡ ਨਾਲ ਵਿਚਾਰ ਚਰਚਾ ਤੋਂ ਬਾਅਦ ਕੀਤਾ ਜਾਵੇਗਾ ।

ਰਾਣਾ ਗੁਰਜੀਤ ਦੇ ਅਸਤੀਫੇ ਬਾਰੇ ਮੀਡੀਆ ਵਿੱਚ ਨਸ਼ਰ ਹੋਈਆਂ ਖਬਰਾਂ ਤੋਂ ਬਾਅਦ ਕੈਪਟਨ ਅਮਰਿੰਦਰ ਨੇ ਕਿਹਾ ਕਿ ਰਾਣਾ ਗੁਰਜੀਤ ਨੇ 4 ਜਨਵਰੀ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਸੀ ਪਰ ਉਹ ਹਾਈਕਮਾਂਡ ਨੂੰ ਮਿਲ ਨਹੀਂ ਸਕੇ ਿੲਸਲਈ ਹੁਣ ਤੱਕ ਫੈਸਲਾ ਨਹੀਂ ਲਿਆ ਜਾ ਸਕਿਆ ।

ਕੈਪਟਨ ਅਮਰਿੰਦਰ ਅੱਜ ਦਿੱਲੀ ਰਵਾਨਾ ਹੋ ਗਏ ਹਨ ਤੇ ਉਮੀਦ ਹੈ ਕਿ ਉਥੇ ਰਾਹੁਲ ਗਾਂਧੀ ਨਾਲ ਉਹ ਰਾਣਾ ਗੁਰਜੀਤ ਦੇ ਅਸਤੀਫੇ ਦਾ ਨਾਲ ਨਾਲ ਕੈਬਨਿਟ ਵਿਸਥਾਰ ਬਾਰੇ ਵੀ ਚਰਚਾ ਕਰਨਗੇ ।

Share Button

Leave a Reply

Your email address will not be published. Required fields are marked *