Fri. Aug 23rd, 2019

ਕੁਝ ਦਿਨ ਪਹਿਲਾਂ ਹੋ ਚੁੱਕੀ ਫਤਿਹ ਦੀ ਮੌਤ, PGI ਵਲੋਂ ਪੁਸ਼ਟੀ

ਕੁਝ ਦਿਨ ਪਹਿਲਾਂ ਹੋ ਚੁੱਕੀ ਫਤਿਹ ਦੀ ਮੌਤ, PGI ਵਲੋਂ ਪੁਸ਼ਟੀ

ਪ੍ਰਸ਼ਾਸਨ ਦੀ ਨਾਕਾਮੀ ਰਹੀ ਕਿ ਅੱਜ ਫਤਿਹਵੀਰ ਸਾਡੇ ਵਿੱਚ ਨਹੀਂ ਰਿਹਾ। ਫਤਿਹਵੀਰ ਸਿੰਘ ਨੇ ਫਾਨੀ ਸੰਸਾਰ ਨੂੰ ਅਲਵੀਦਾ ਆਖ ਦਿੱਤਾ ਹੈ। ਹੁਣ ਇਸ ਮਾਮਲੇ ‘ਚ ਵੱਡੀ ਖਬਰ ਸਾਹਮਣੇ ਆਈ ਹੈ PGI ਵਲੋਂ ਬਿਆਨ ਜਾਰੀ ਕੀਤਾ ਗਿਆ ਹੈ ਕਿ ਫਤਿਹਵੀਰ ਦੀ ਮੌਤ ਕੁਝ ਦਿਨ ਪਹਿਲਾਂ ਹੀ ਹੋ ਗਈ ਸੀ।

Leave a Reply

Your email address will not be published. Required fields are marked *

%d bloggers like this: