ਕੁੱਲੂ-ਮਨਾਲੀ ‘ਚ ਭਾਰੀ ਬਰਸਾਤ ਤੋਂ ਬਾਅਦ ਹੜ੍ਹਾਂ ਕਾਰਨ ਭਾਰੀ ਤਬਾਹੀ

ਕੁੱਲੂ-ਮਨਾਲੀ ‘ਚ ਭਾਰੀ ਬਰਸਾਤ ਤੋਂ ਬਾਅਦ ਹੜ੍ਹਾਂ ਕਾਰਨ ਭਾਰੀ ਤਬਾਹੀ

ਕੁੱਲੂ-ਮਨਾਲੀ ‘ਚ ਭਾਰੀ ਬਰਸਾਤ ਤੋਂ ਬਾਅਦ ਹੜ੍ਹਾਂ ਕਾਰਨ ਭਾਰੀ ਤਬਾਹੀਹਿਮਾਚਲ ਪ੍ਰਦੇਸ਼ ਦੇ ਕੁੱਲੂ ਅਤੇ ਮਨਾਲੀ ਵਿਖੇ ਵਿਖੇ ਭਾਰੀ ਬਰਸਾਤ ਤੋਂ ਬਾਅਦ ਹੜ੍ਹਾਂ ਕਾਰਨ ਭਾਰੀ ਤਬਾਹੀ ਹੋਈ ਹੈ। ਇਸ ਦੌਰਾਨ ਮਨਾਲੀ ਦਾ ਹੈਲੀਪੈਡ, ਕੁੱਲੂ-ਮਨਾਲੀ ਰੋਡ ‘ਤੇ ਪੈਂਦਾ ਪੁਲ, ਕਲਾਥ ਗਰਮ ਪਾਣੀ ਸਨਨਾਗ੍ਰਹਿ, ਨਹਿਰੂ ਕੁੰਡ ਪੁਲ, ਟਰੱਕ ਯੂਨੀਅਨ ਦੀਆਂ 3 ਦੁਕਾਨਾਂ, ਮਨਾਲੀ ‘ਚ ਵੌਲਵੋ ਬੱਸ ਅਤੇ ਕੁੱਲੂ ‘ਚ ਇੱਕ ਟਰੱਕ ਪਾਣੀ ਦੇ ਤੇਜ ਵਹਾਅ ਵਿਚ ਰੁੜ੍ਹ ਗਏ ਹਨ। ਇਸ ਤੋਂ ਇਲਾਵਾ ਸੜਕਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ ਤੇ ਆਮ ਜਨ ਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਣ ਦੇ ਨਾਲ ਨਾਲ ਕਿਸਾਨਾਂ ਦੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਨਦੀਆ ਵੱਲ ਨਾ ਜਾਣ ਦੀ ਸਲਾਹ ਦਿੱਤੀ ਹੈ।

Share Button

Leave a Reply

Your email address will not be published. Required fields are marked *

%d bloggers like this: