ਕੇਜਰੀਵਾਲ ਦੇ ਪ੍ਰਮੁੱਖ ਸਕੱਤਰ ਸਣੇ ਪੰਜ ਗ੍ਰਿਫਤਾਰ

ss1

ਕੇਜਰੀਵਾਲ ਦੇ ਪ੍ਰਮੁੱਖ ਸਕੱਤਰ ਸਣੇ ਪੰਜ ਗ੍ਰਿਫਤਾਰ

 

ਨਵੀਂ ਦਿੱਲੀ: ਸੀਬੀਆਈ ਨੇ ਸੋਮਵਾਰ ਨੂੰ ਕੇਜਰੀਵਾਲ ਦੇ ਪ੍ਰਮੁੱਖ ਸਕੱਤਰ ਰਾਜਿੰਦਰ ਕੁਮਾਰ ਸਮੇਤ ਪੰਜ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਰਾਜਿੰਦਰ ਕੁਮਾਰ ਮੁੱਖ ਮੰਤਰੀ ਕੇਜਰੀਵਾਲ ਦੇ ਖਾਸ-ਮ-ਖਾਸ ਮੰਨੇ ਜਾਂਦੇ ਹਨ। ਇਨ੍ਹਾਂ ‘ਤੇ 50 ਕਰੋੜ ਰੁਪਏ ਦੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਹਨ।

ਸੀਬੀਆਈ ਮੁਤਾਬਕ ਰਜਿੰਦਰ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਦੇ ਹੋਏ ਅੰਡੇਵਰ ਨਾਂ ਦੀ ਇੱਕ ਪ੍ਰਾਈਵੇਟ ਕੰਪਨੀ ਨੂੰ ਫਾਇਦਾ ਪਹੁੰਚਾਇਆ ਹੈ। ਗ੍ਰਿਫਤਾਰ ਲੋਕਾਂ ਵਿੱਚ ਮੁੱਖ ਮੰਤਰੀ ਦਫਤਰ ਦੇ ਡਿਪਟੀ ਸਕੱਤਰ ਤਰੁਣ ਸ਼ਰਮਾ, ਅੰਡੇਵਰ ਕੰਪਨੀ ਦੇ ਦੇ ਅਧਿਕਾਰੀ ਤੇ ਇੱਕ ਹੋਰ ਸ਼ਖ਼ਸ ਸ਼ਾਮਲ ਹੈ।

ਸੀਬੀਆਈ ਨੇ ਕਿਹਾ ਹੈ ਕਿ ਇਹ ਲੋਕ ਜਾਂਚ ਵਿੱਚ ਸਹਿਯੋਗ ਨਹੀਂ ਦੇ ਰਹੇ ਸਨ।

Share Button

Leave a Reply

Your email address will not be published. Required fields are marked *