ਕੇਜਰੀਵਾਲ ਵਲੋਂ ਸੰਤ ਰਣਜੀਤ ਸਿੰਘ ਢੱਡਰੀਆਂ ਵਲੋਂ ਵਾਲਿਆਂ ਨਾਲ ਮੁਲਾਕਾਤ

ss1

ਕੇਜਰੀਵਾਲ ਵਲੋਂ ਸੰਤ ਰਣਜੀਤ ਸਿੰਘ ਢੱਡਰੀਆਂ ਵਲੋਂ ਵਾਲਿਆਂ ਨਾਲ ਮੁਲਾਕਾਤ

26-0

ਪਟਿਆਲਾ, 25 ਮਈ (ਏਜੰਸੀ)) : ਆਪ ਸੁਪ੍ਰੀਮੋ ਤੇ ਦਿੱਲੀ ਦੇ ਸੀ ਐਮ ਅਰਵਿੰਦ ਕੇਜਰੀਵਾਲ ਵਲੋਂ ਸੰਤ ਰਣਜੀਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨਾਲ ਮੁਲਾਕਾਤ ਕੀਤੀ ਗਈ। ਉਨ੍ਹਾਂ ਸੰਤ ਰਣਜੀਤ ਸਿੰਘ ਦਾ ਹਾਲ ਚਾਲ ਪੁਛਿਆ। ਸੰਤ ਰਣਜੀਤ ਸਿੰਘ ਢੱਡਰੀਆਂ ਤੇ ਹੋਏ ਹਮਲੇ ਪਿਛੋਂ ਉਨ੍ਹਾਂ ਨਾਲ ਸੀ ਐਮ ਪ੍ਰਕਾਸ਼ ਸਿੰਘ ਬਾਦਲ, ਡਿਪਟੀ ਸੀ ਐਮ ਸੁਖਬੀਰ ਬਾਦਲ, ਵਿਰੋਧੀ ਧਿਰ ਆਗੂ ਚਰਨਜੀਤ ਚੰਨੀ, ਕਾਂਗਰਸ ਦੇ ਮੀਤ ਪ੍ਰਧਾਨ ਸੁਨੀਲ ਜਾਖੜ, ਆਪ ਲੀਡਰ ਸੰਜੇ ਸਿੰਘ ਤੇ ਸੁੱਚਾ ਸਿੰਘ ਛੋਟੇਪੁਰ ਤੋਂ ਬਾਅਦ ਹੁਣ ਕੇਜਰੀਵਾਲ ਵੀ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨਾਲ ਮੁਲਾਕਾਤ ਕਰਨ ਲਈ ਪੁੱਜ ਗਏ ਹਨ।

Share Button

Leave a Reply

Your email address will not be published. Required fields are marked *