Mon. Jul 15th, 2019

ਕੈਂਬ੍ਰਿਜ ਸਕੂਲ ਦੀ 10ਵੀਂ ਦੀ ਵਿਦਿਆਰਥਣ ਨੇ ਚੌਥੀ ਮੰਜ਼ਿਲ ਤੋਂ ਮਾਰੀ ਛਾਲ

ਕੈਂਬ੍ਰਿਜ ਸਕੂਲ ਦੀ 10ਵੀਂ ਦੀ ਵਿਦਿਆਰਥਣ ਨੇ ਚੌਥੀ ਮੰਜ਼ਿਲ ਤੋਂ ਮਾਰੀ ਛਾਲ

 ਜਲੰਧਰ: ਕੈਂਬ੍ਰਿਜ ਸਕੂਲ ‘ਚ ਦਸਵੀਂ ਕਲਾਸ ਦੀ ਵਿਦਿਆਰਥਣ ਨੇ ਸਕੂਲ ਦੀ ਚੌਥੀ ਮੰਜ਼ਿਲ ‘ਚੋਂ ਛਾਲ ਮਾਰ ਦਿੱਤੀ। ਵਿਦਿਆਰਥਣ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਵਲੋਂ ਲੜਕੀ ਨੂੰ ਜਲੰਧਰ ਦੇ ਕਿਸੇ ਵੀ ਹਸਪਤਾਲ ‘ਚ ਲਿਜਾਣ ਤੋਂ ਇਨਕਾਰ ਕੀਤਾ ਜਾ ਰਿਹਾ ਸੀ ਜਿਸ ਤੋਂ ਬਾਅਦ ਉਸ ਨੂੰ ਕਪੂਰਥਲਾ ਦੇ ਨਾਸਾ ਹਸਪਤਾਲ ‘ਚ ਲਿਜਾਇਆ ਗਿਆ।

Leave a Reply

Your email address will not be published. Required fields are marked *

%d bloggers like this: