Sun. Sep 15th, 2019

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

18 ਜੁਲਾਈ 2018 – ਕੈਨੇਡਾ ਦੇ ਸ਼ਹਿਰ ਬ੍ਰੈਂਪਟਨ ਵਿਚ ਪੰਜਾਬੀ ਨੌਜਵਾਨ ਦੀ ਭਾਰਤੀ ਸਮੇਂ ਮੁਤਬਕ ਮੰਗਲਵਾਰ ਸਵੇਰ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕ ਪਲਵਿੰਦਰ ਸਿੰਘ ਉਰਫ ਵਿੱਕੀ ਜਨਵਰੀ 2010 ‘ਚ ਕੈਨੇਡਾ ਗਿਆ ਸੀ ।ਵਿੱਕੀ ਜਲੰਧਰ ਸ਼ਹਿਰ ਨਾਲ ਸਬੰਧਿਤ ਸੀ । ਬ੍ਰੈਂਪਟਨ ‘ਚ ਉਹ ਆਪਣੇ ਦੋਸਤਾਂ ਨਾਲ ਰਹਿੰਦਾ ਸੀ ਅਤੇ ਘਰ ਤੋਂ ਕੁੱਝ ਹੀ ਦੂਰੀ ‘ਤੇ ਕੰਮ ਕਰਦਾ ਸੀ। ਉਹ ਕੈਨੇਡਾ ਦੇ ਸਮੇਂ ਮੁਤਾਬਕ ਸੋਮਵਾਰ ਸ਼ਾਮ ਆਪਣੇ ਘਰ ਪਹੁੰਚਿਆਂ ਹੀ ਸੀ ਕਿ ਇਸ ਦੌਰਾਨ ਬਾਹਰੀ ਦਰਵਾਜ਼ੇ ਦੀ ਘੰਟੀ ਵੱਜਣ ‘ਤੇ ਉਸ ਨੇ ਜਿਵੇਂ ਹੀ ਦਰਵਾਜਾ ਖੋਲ੍ਹਿਆਂ ਤਾਂ ਇਕ ਨੀਗਰੋ ਨੇ ਉਸ ਨੂੰ ਗੋਲੀ ਮਾਰ ਦਿੱਤੀ। ਬ੍ਰੈਂਪਟਨ ਪੁਲਸ ਨੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਚਾਰ ਨੀਗਰੋਆਂ ‘ਚੋਂ 2 ਨੂੰ ਗ੍ਰਿਫਤਾਰ ਕਰ ਲਿਆ ਹੈ ।

Leave a Reply

Your email address will not be published. Required fields are marked *

%d bloggers like this: