Sun. Aug 18th, 2019

ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਦਾ ਪੰਥਕ ਰਵਾਇਤਾਂ ਨਾਲ ਹੋਵੇਗਾ ਸਨਮਾਨ – ਭਾਈ ਲੌਂਗੋਵਾਲ

ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਦਾ ਪੰਥਕ ਰਵਾਇਤਾਂ ਨਾਲ ਹੋਵੇਗਾ ਸਨਮਾਨ – ਭਾਈ ਲੌਂਗੋਵਾਲ

ਮਾਨਸਾ ,20 ਫ਼ਰਵਰੀ: ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਅੰਮ੍ਰਿਤਸਰ ਫੇਰੀ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਰਵਾਇਤਾਂ ਅਨੁਸਾਰ ਸਨਮਾਨ ਕੀਤਾ ਜਾਵੇਗਾ ।

Leave a Reply

Your email address will not be published. Required fields are marked *

%d bloggers like this: