Fri. May 24th, 2019

ਕੈਪਟਨ ਨੇ ਬਾਦਲਾਂ ਨੂੰ ਪੂਰੀ ਸੁਰੱਖਿਆ ਮੁਹੱਈਆ ਕਰਾਉਣ ਦਾ ਦਿੱਤਾ ਭਰੋਸਾ

ਕੈਪਟਨ ਨੇ ਬਾਦਲਾਂ ਨੂੰ ਪੂਰੀ ਸੁਰੱਖਿਆ ਮੁਹੱਈਆ ਕਰਾਉਣ ਦਾ ਦਿੱਤਾ ਭਰੋਸਾ

ਮੋਹਾਲੀ , 16 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਭਰੋਸਾ ਦਿੱਤਾ ਕਿ ਖ਼ਤਰਾ ਵਧਣ ਕਾਰਨ ਸੂਬਾ ਸਰਕਾਰ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੂਰੀ ਸੁਰੱਖਿਆ ਮੁਹੱਈਆ ਕਰਾਈ ਜਾਵੇਗੀ। ਮੁੱਖ ਮੰਤਰੀ ਨੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੋਹਾਲੀ ਵਿਖੇ 3.25 ਏਕੜ ‘ਚ ਬਣੇ ਹਾਈ ਟੈੱਕ ਵਿਜੀਲੈਂਸ ਭਵਨ ਦੇ ਉਦਘਾਟਨ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

Leave a Reply

Your email address will not be published. Required fields are marked *

%d bloggers like this: