ਕੈਪਟਨ ਪਹੂਵਿੰਡੀਆ ਨੇ ਵੱਖ-ਵੱਖ ਪਿੰਡਾਂ ਵਿਚ ਡੋਰ ਟੂ ਡੋਰ ਪ੍ਰਚਾਰ ਕੀਤਾ

ss1

ਕੈਪਟਨ ਪਹੂਵਿੰਡੀਆ ਨੇ ਵੱਖ-ਵੱਖ ਪਿੰਡਾਂ ਵਿਚ ਡੋਰ ਟੂ ਡੋਰ ਪ੍ਰਚਾਰ ਕੀਤਾ

ਭਿੱਖੀਵਿੰਡ 17 ਦਸੰਬਰ (ਹਰਜਿੰਦਰ ਸਿੰਘ ਗੋਲ੍ਹਣ)-ਵਿਧਾਨ ਸਭਾ ਹਲਕਾ ਖੇਮਕਰਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੈਪਟਨ ਬਿਕਰਮਾਜੀਤ ਸਿੰਘ ਪਹੂਵਿੰਡੀਆ ਵੱਲੋਂ ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਆਉਦੇ ਪਿੰਡ ਕਾਲੇ, ਦਿਆਲਪੁਰਾ, ਕੱਚਾ-ਪੱਕਾ ਆਦਿ ਵੱਖ-ਵੱਖ ਪਿੰਡਾਂ ਵਿਚ ਆਪਣੇ ਸਾਥੀਆਂ ਦਿਲਬਾਗ ਸਿੰਘ, ਬਖਸੀਸ ਸਿੰਘ, ਅਮਰਜੀਤ ਸਿੰਘ ਸਮੇਤ ਡੋਰ ਟੂ ਡੋਰ ਪ੍ਰਚਾਰ ਕੀਤਾ ਗਿਆ। ਕੈਪਟਨ ਬਿਕਰਮਾਜੀਤ ਸਿੰਘ ਪਹੂਵਿੰਡੀਆ ਨੇ ਕਿਹਾ ਕਿ ਪਿੰਡਾਂ ਦੇ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਨੂੰ ਭਰਵਾਂ ਹੰਗਾਰਾ ਦਿੱਤਾ ਜਾ ਰਿਹਾ ਹੈ, ਜਿਸ ਨਾਲ ਆਮ ਆਦਮੀ ਪਾਰਟੀ ਦੀ ਹਲਕਾ ਖੇਮਕਰਨ ਤੋਂ ਜਿੱਤ ਯਕੀਨੀ ਹੈ।

Share Button

Leave a Reply

Your email address will not be published. Required fields are marked *