ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਕੋਵਿਡ ਟੈਸਟ ਨਾ ਕਰਵਾਉਣ ਦੇ ਦੋਸ ਹੇਠ 31 ਟਿਕਟਾਂ ਦਿੱਤੀਆ ਗਈਆਂ

ਕੋਵਿਡ ਟੈਸਟ ਨਾ ਕਰਵਾਉਣ ਦੇ ਦੋਸ ਹੇਠ 31 ਟਿਕਟਾਂ ਦਿੱਤੀਆ ਗਈਆਂ

ਕੋਵਿਡ ਟੈਸਟ ਨਾ ਕਰਵਾਉਣ ਤੇ 750 ਡਾਲਰ ਦਾ ਜੁਰਮਾਨਾ

ਮਿਸੀਸਾਗਾ, 17 ਫ਼ਰਵਰੀ ( ਰਾਜ ਗੋਗਨਾ/ ਕੁਲਤਰਨ ਪਧਿਆਣਾ ) ਕੈਨੇਡਾ ਦੇ ਮਿਸੀਸਾਗਾ ਦੇ ਅੰਤਰਰਾਸ਼ਟਰੀ ਪੀਅਰਸਨ ਏਅਰਪੋਰਟ ਵਿਖੇ ਅੰਤਰਰਾਸ਼ਟਰੀ ਯਾਤਰੀਆਂ ਵੱਲੋਂ ਪਹੁੰਚਣ ਤੋਂ ਬਾਅਦ ਕੋਵਿਡ ਟੈਸਟ ਨਾ ਕਰਵਾਉਣ ਦੇ ਦੋਸ਼ਾਂ ਹੇਠ ਹੁਣ ਤੱਕ 31 ਟਿਕਟਾਂ ਦਿੱਤੀਆਂ ਜਾ ਚੁੱਕੀਆਂ ਹਨ।

ਇੰਨਾ ਟਿਕਟਾਂ ਵਿੱਚੋਂ 18 ਟਿਕਟਾਂ ਇਸ ਏਅਰਪੋਰਟ ਤੇ ਡੱਗ ਫੋਰਡ ਸਰਕਾਰ ਵੱਲੋਂ ਕੋਵਿਡ ਟੈਸਟ ਲਾਜ਼ਮੀ ਕਰਨ ਦੇ ਪਹਿਲੇ ਹਫਤੇ ਫਰਵਰੀ 1 ਤੋਂ ਫਰਵਰੀ 7 ਦੇ ਵਿੱਚਕਾਰ ਅਤੇ ਬਾਕੀ 13 ਟਿਕਟਾਂ ਉਸਤੋਂ ਬਾਅਦ ਵਿੱਚ ਦਿੱਤੀਆਂ ਗਈਆਂ ਹਨ। ਕੋਵਿਡ ਟੈਸਟ ਨਾ ਕਰਵਾਉਣ ਉੱਤੇ 750 ਡਾਲਰ ਦਾ ਜੁਰਮਾਨਾ ਲਾਇਆ ਜਾਂਦਾ ਹੈ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।
%d bloggers like this: