ਕੌਮਾਂਤਰੀ ਸਰਹੱਦ ਨੇੜਿਓਂ 1 ਕਿਲੋ, 40 ਗ੍ਰਾਮ ਹੈਰੋਇਨ ਬਰਾਮਦ

ss1

ਕੌਮਾਂਤਰੀ ਸਰਹੱਦ ਨੇੜਿਓਂ 1 ਕਿਲੋ, 40 ਗ੍ਰਾਮ ਹੈਰੋਇਨ ਬਰਾਮਦ

ਬੱਚੀਵਿੰਡ: ਅੰਮ੍ਰਿਤਸਰ ਸੈਕਟਰ ਤਹਿਤ ਸੀਮਾ ਵਰਤੀ ਪਿੰਡ ਕੱਕੜ ਵਿਖੇ ਕੰਡਿਆਲੀ ਤਾਰ ਤੋਂ ਪਾਰ ਸੀਮਾ ਸੁਰੱਖਿਆ ਬਲ ਅਤੇ ਪੁਲਿਸ ਨੇ ਸਾਂਝੀ ਤਲਾਸ਼ੀ ਮੁਹਿੰਮ ਤਹਿਤ 1 ਕਿਲੋ, 40 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਸੂਤਰਾਂ ਮੁਤਾਬਕ ਇਹ ਬਰਾਮਦੀ ਟਰੈਕਟਰ ਦੀ ਫੱਟੀ ‘ਚੋਂ ਕੀਤੀ ਗਈ ਹੈ।

Share Button

Leave a Reply

Your email address will not be published. Required fields are marked *