ਕੱਲ੍ਹ ਤੋਂ ਆਮ ਵਾਂਗ ਖੁੱਲ੍ਹਣਗੇ ਸਰਹੱਦੀ ਖੇਤਰ ਦੇ ਸਕੂਲ

ss1

ਕੱਲ੍ਹ ਤੋਂ ਆਮ ਵਾਂਗ ਖੁੱਲ੍ਹਣਗੇ ਸਰਹੱਦੀ ਖੇਤਰ ਦੇ ਸਕੂਲ

ਗੁਰਦਾਸਪੁਰ, 4 ਅਕਤੂਬਰ – ਪੰਜਾਬ ਸਰਕਾਰ ਵੱਲੋਂ ਭਾਰਤ-ਪਾਕਿ ਸਰਹੱਦ ਦੀ 10 ਕਿੱਲੋਮੀਟਰ ਪੱਟੀ ਦੇ ਘੇਰੇ ਵਾਲੇ ਸਾਰੇ ਸਕੂਲ 5 ਅਕਤੂਬਰ ਤੋਂ ਆਮ ਵਾਂਗ ਖੋਲ੍ਹਣ ਦੀਆਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਸਬੰਧੀ ਡੀ.ਪੀ.ਆਈ (ਸੈਕੰ) ਬਲਬੀਰ ਸਿੰਘ ਵੱਲੋਂ ਜਾਰੀ ਨਿਰਦੇਸ਼ਾਂ ਦੀ ਪੁਸ਼ਟੀ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਅਮਰਦੀਪ ਸਿੰਘ ਸੈਣੀ ਨੇ ਦੱਸਿਆ ਕਿ ਕੱਲ੍ਹ ਤੋਂ ਸਾਰੇ ਸਰਕਾਰੀ ਤੇ ਨਿੱਜੀ ਸਕੂਲ ਆਮ ਵਾਂਗ ਖੁੱਲ੍ਹਣਗੇ।

Share Button

Leave a Reply

Your email address will not be published. Required fields are marked *