ਖਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਰੋਜ਼ਗਾਰ ਮੇਲਾ ਅੱਜ-: ਨਿਤਿਸ਼ ਮਹਿਤਾ

ss1

ਖਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਰੋਜ਼ਗਾਰ ਮੇਲਾ ਅੱਜ-: ਨਿਤਿਸ਼ ਮਹਿਤਾ

ਸ਼੍ਰੀ ਅਨੰਦਪੁਰ ਸਾਹਿਬ, 9 ਜੁਲਾਈ (ਪ.ਪ.): ”ਦਾ ਨਿਊ ਲੀਡਸ” ਕੰਪਨੀ ਵਲੋਂ ਸ਼੍ਰੀ ਗੁਰੂ ਤੇਗਬਹਾਦਰ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ:ਕਸ਼ਮੀਰ ਸਿੰਘ ਦੇ ਸਹਿਯੋਗ ਨਾਲ ਰੋਜ਼ਗਾਰ ਮੇਲਾ-2016 ਅੱਜ ਸ਼੍ਰੀ ਗੁਰੂ ਤੇਗਬਹਾਦਰ ਖਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕੰਪਨੀ ਦੇ ਸੀ ਓ ਨਿਤਿਸ਼ ਮਹਿਤਾ ਨੇ ਦੱਸਿਆ ਕਿ ਨੋਜਵਾਨਾਂ ਦੇ ਉਜਵਲ ਭਵਿੱਖ ਨੂੰ ਦੇਖਦੇ ਹੋਏ ਇਹ ਰੋਜ਼ਗਾਰ ਮੇਲਾ ਲਗਾਇਆ ਜਾ ਰਿਹੈ। ਜਿਸ ਵਿਚ ਵੱਡੀ ਗਿਣਤੀ ਵਿਚ ਨੋਜਵਾਨ ਸ਼ਾਮਿਲ ਹੋਣਗੇ।

Share Button

Leave a Reply

Your email address will not be published. Required fields are marked *